ਕੈਪਟਨ ਨੂੰ ਮਹਿੰਗਾ ਪਿਆ ਦਿੱਲੀ ਧਰਨਾ..!
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਸਾਂਸਦ ਪਤਨੀ ਪਰਨੀਤ ਕੌਰ, ਦੋ ਪੋਤੀਆਂ ਤੇ ਇੱਕ ਪੋਤੇ ਨੂੰ ਵੀ ਇਨਕਮ ਟੈਕਸ ਵਿਭਾਗ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ ਕਿ 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁਧ ਬਿੱਲ ਪਾਸ ਕਰਨ ਮਗਰੋਂ ਕੇਂਦਰ ਦੀਆਂ ਏਜੰਸੀਆਂ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਨੋਟਿਸ ਭੇਜ ਰਹੀਆਂ ਹਨ।
Tags :
Captain Amarinder News ED Summons Captain Family Summons ED Sent Summons ਕੈਪਟਨ ਨੇ ਸੱਦਾ ਭੇਜੇ ਬਿਨ੍ਹਾਂ ਪਾਕਿ ਕਬੱਡੀ ਟੀਮ ਲਈ ਮੰਗਿਆ ਵੀਜ਼ਾ !