ਕੈਪਟਨ ਦੇ ਮੰਤਰੀ ਨੇ ਮੋਦੀ ਸਰਕਾਰ 'ਤੇ ਗੰਭੀਰ ਇਲਜ਼ਾਮ
ਵਿਜੇ ਇੰਦਰ ਸਿੰਗਲਾ ਨੇ ਕੇਂਦਰ 'ਤੇ ਲਾਏ ਗੰਭੀਰ ਇਲਜ਼ਾਮ.'ਰਾਸ਼ਟਰਪਤੀ ਦਾ ਦਫ਼ਤਰ ਸਭ ਲਈ ਇੱਕੋ ਜਿਹਾ'.'ਲੋਕਾਂ ਨੇ ਦਸਤਖ਼ਤ ਕਰਕੇ ਰਾਸ਼ਟਰਪਤੀ ਨੂੰ ਭੇਜੇ.ਕੇਂਦਰ ਸਰਕਾਰ ਨੇ ਲੋਕਾਂ ਦੇ ਢਿੱਡ 'ਤੇ ਲੱਤ ਮਾਰੀ'.ਕੈਪਟਨ ਵੱਲੋਂ ਵਿਧਾਇਕਾਂ ਨਾਲ ਜੰਤਰ-ਮੰਤਰ 'ਤੇ ਧਰਨਾ