ਪੜਚੋਲ ਕਰੋ
ਨਵਜੋਤ ਸਿੰੱਧੂ ਨੂੰ ਕੈਪਟਨ ਦੇ ਮੰਤਰੀ ਦਾ ਜਵਾਬ
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬਾਗੀ ਲੀਡਰ ਨਵਜੋਤ ਸਿੱਧੂ ਮਾਈਗ੍ਰੇਟ ਕਰਕੇ ਲਿਆਂਦੇ ਗਏ ਹਨ। ਉਹ ਕਾਂਗਰਸੀ ਨਹੀਂ ਹਨ। ਇਸ ਲਈ ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਸਿੱਧੂ ਤੇ ਰੰਧਾਵਾ ਦੀ ਵੀ ਤਕਰਾਰ ਹੋ ਗਈ ਸੀ।
ਹੋਰ ਵੇਖੋ






















