ਪੜਚੋਲ ਕਰੋ
Advertisement
Sidhu Moosewala ਦੇ ਕਤਲ ਕੇਸ 'ਚ ਨਵਾਂ ਮੋੜ, Music industry ਦੀਆਂ ਹਸਤੀਆਂ ਖਿਲਾਫ ਕੇਸ ਦਰਜ
Sidhu Moosewala Murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਿੱਤ ਨਵੇਂ ਮੋੜ ਲੈ ਰਿਹਾ ਹੈ। ਸ਼ੁਰੂਆਤ ਵਿੱਚ ਇਸ ਨੂੰ ਗੈਂਗਸਟਰਾਂ ਵੱਲੋਂ ਕੀਤਾ ਗਿਆ ਕਤਲ ਹੀ ਮੰਨਿਆ ਜਾ ਰਿਹਾ ਸੀ ਪਰ ਹੁਣ ਇਸ ਦੇ ਤਾਰ ਮਿਊਜ਼ਿਕ ਇਡੰਸਟਰੀ ਨਾਲ ਜੁੜਦੇ ਦਿਖਾਈ ਦੇ ਰਹੇ ਹਨ। ਪੁਲਿਸ ਵੱਲੋਂ ਮਿਊਜ਼ਿਕ ਇਡੰਸਟਰੀ ਨਾਲ ਜੁੜੀਆਂ ਦੋ ਹਸਤੀਆਂ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਹੈ। ਸੂਤਰਾਂ ਮੁਤਾਬਕ ਇਸ ਕੇਸ ਬਾਰੇ ਹੁਣ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।
ਦੱਸ ਦਈਏ ਕਿ ਪੁਲਿਸ ਵੱਲੋਂ ਹੁਣ ਤੱਕ ਗੈਂਗਸਟਰਾਂ ਖਿਲਾਫ ਹੀ ਕਾਰਵਾਈ ਕੀਤੀ ਜਾ ਰਹੀ ਸੀ ਪਰ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਦਾਅਵਾ ਕੀਤਾ ਸੀ ਕਿ ਕਤਲ ਪਿੱਛੇ ਮਿਊਜ਼ਿਕ ਇਡੰਸਟਰੀ ਦੇ ਲੋਕਾਂ ਦਾ ਵੀ ਹੱਥ ਹੈ। ਉਨ੍ਹਾਂ ਨੇ ਇਸ ਬਾਰੇ ਵੱਡਾ ਖੁਲਾਸਾ ਕਰਨ ਦਾ ਵੀ ਦਾਅਵਾ ਕੀਤਾ ਸੀ। ਇਸ ਮਗਰੋਂ ਪੁਲਿਸ ਵੱਲੋਂ ਹੋਰ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਹਿਮ ਗੱਲ ਹੈ ਕਿ ਇਨ੍ਹਾਂ ਵਿੱਚ ਸੰਗੀਤ ਜਗਤ ਨਾਲ ਜੁੜੀਆਂ ਦੋ ਹਸਤੀਆਂ ਵੀ ਸ਼ਾਮਲ ਹਨ।
ਪੰਜਾਬ
ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਵਿਸ਼ਵ
ਪੰਜਾਬ
ਸਿਹਤ
ਟ੍ਰੈਂਡਿੰਗ ਟੌਪਿਕ
Advertisement