ਸਬ ਇੰਸਪੈਕਟਰ ਦੀ ਗੱਡੀ 'ਤੇ IED ਲਾਉਣ ਦਾ ਮਾਮਲਾ

Continues below advertisement

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ ਆਈ.ਐੱਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਸ ਨੇ ਅੱਜ ਮੁੱਖ ਦੋਸ਼ੀ ਅਤੇ ਅੱਠਵੇਂ ਦੋਸ਼ੀ ਵਜੋਂ ਯੁਵਰਾਜ ਸਭਰਵਾਲ ਉਰਫ ਯਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਦੇ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ‘ਚ ਸਬ-ਇੰਸਪੈਕਟਰ ਦੀ ਕਾਰ ਦੇ ਹੇਠਾਂ ਇਕ ਇੰਪਰੂਵਾਈਜਡ ਐਕਸਪਲੋਸਿਵ ਡਿਵਾਇਸ (ਆਈਈਡੀ) ਲਗਾਇਆ ਸੀ।

Continues below advertisement

JOIN US ON

Telegram