ਪੜਚੋਲ ਕਰੋ
(Source: ECI/ABP News)
ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਕੇਸ ਦਰਜ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਖ਼ਿਲਾਫ਼ ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ‘ਤੇ ਵੀ ਕੋਰੋਨਾ ਨਾਲ ਸਬੰਧਤ ਕੇਸ ਦਰਜ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਸਣੇ ਪੰਜ ਲੋਕਾਂ ‘ਤੇ ਬਾਈ ਨੇਮ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ।ਮਿਲੀ ਜਾਣਕਾਰੀ ਮੁਤਾਬਕ ਅਸ਼ਵਨੀ ਸ਼ਰਮਾ ਪਠਾਨਕੋਟ ਦੇ ਘੜੌਲੀ ਮੁਹੱਲਾ ਵਿਖੇ ਰਾਜਨੀਤਕ ਮੀਟਿੰਗ ਨੂੰ ਸੰਬੋਧਨ ਕਰ ਰਹੀ ਸੀ। ਇਸ ਸਮੇਂ ਦੌਰਾਨ ਅਸ਼ਵਨੀ ਸ਼ਰਮਾ ਤੇ ਮੀਟਿੰਗ ਵਿੱਚ ਸ਼ਾਮਲ ਹੋਏ ਬਾਕੀ 35 ਤੋਂ 40 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੰਜਾਬ

BSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ

Advertisement