ਪੜਚੋਲ ਕਰੋ

CCTV Barnala Loot - ਬਰਨਾਲਾ 'ਚ ਦਿਨ ਦਿਹਾੜੇ 5 ਮਿੰਟ 'ਚ ਲੁੱਟਿਆ ਗਿਆ ਵਪਾਰੀ

CCTV Barnala Loot - ਬਰਨਾਲਾ 'ਚ ਦਿਨ ਦਿਹਾੜੇ 5 ਮਿੰਟ 'ਚ ਲੁੱਟਿਆ ਗਿਆ ਵਪਾਰੀ

#Barnala #loot #cctv #crime #abplive

ਬਰਨਾਲਾ ਸ਼ਹਿਰ ਚ ਚੋਰਾਂ ਲੁਟੇਰਿਆਂ ਦੇ ਹੌਂਸਲੇ ਬੁਲੰਦ ਹਨ
ਇਹੀ ਵਜ੍ਹਾ ਹੈ ਕਿ ਉਹ ਦਿਨ ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ |
ਸ਼ਹਿਰ ਚ ਇਕ ਵਾਰ ਫਿਰ ਵਾਰਦਾਤ ਵਾਪਰੀ ਹੈ |
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ
ਘਰ ਦੇ ਬਾਹਰ ਖੜ੍ਹੀ ਕਾਰ 'ਚੋਂ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ।
ਕਾਰ ਇਕ ਵਪਾਰੀ ਦੀ ਸੀ | ਜੋ ਬੈਂਕ ਚੋਂ ਪੈਸੇ ਕਢਵਾ ਕੇ ਆਇਆ ਸੀ |
ਵਪਾਰੀ ਮੁਤਾਬਕ ਉਸਨੇ ਕੁਝ ਪੈਸੇਆਪਣੀ ਦੁਕਾਨ ਵਿੱਚ ਰੱਖ ਲਏ ਅਤੇ ਬਾਕੀ 2 ਲੱਖ 70 ਹਜ਼ਾਰ ਰੁਪਏ
ਘਰ ਦੇ ਬਾਹਰ ਖੜ੍ਹੀ ਕਾਰ ਵਿੱਚ ਰੱਖ ਲਏ।
ਉਹ ਕਿਸੇ ਕੰਮ ਲਈ ਘਰ ਅੰਦਰ ਗਿਆ ਤਾਂ ਜਦ ਵਾਪਸ ਪਰਤਿਆ ਤਾਂ ਪੈਸੇ ਗਾਇਬ ਸੀ |
ਇਸ ਤੋਂ ਬਾਅਦ ਸੀਸੀਟੀਵੀ ਖੰਗਾਲ ਗਏ
ਜਿਸ ਚ ਚੋਰੀ ਦੀ ਵਾਰਦਾਤ ਦਾ ਖੁਲਾਸਾ ਹੋਇਆ
ਸੀਸੀਟੀਵੀ ਚ ਚੋਰ ਗੱਡੀ ਵਿਚੋਂ ਪੈਸੇ ਚੋਰੀ ਕਰਦੇ ਸਾਫ਼ ਦਿਖਾਈ ਦੇ ਰਹੇ ਹਨ |
ਜਿਸ ਤੋਂ ਬਾਅਦ ਲੁਟੇਰਿਆਂ ਨੇ ਕਾਰ ਦਾ ਸ਼ੀਸ਼ਾ ਤੋੜ ਕੇ ਨਕਦੀ ਚੋਰੀ ਕਰ ਲਈ।
ਪੀੜਤ ਵਲੋਂ ਪੁਲੀਸ ਪ੍ਰਸ਼ਾਸਨ ਤੋਂ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ABP Sanjha Top 10, 15 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 15 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 14 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 14 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Embed widget