ਪੜਚੋਲ ਕਰੋ

CCTV - ਮਾਸਟਰ ਵਲੋਂ ਆਪਣੇ ਵਿਦਿਆਰਥੀਆਂ ਬੇਰਹਿਮੀ ਨਾਲ ਕੁੱਟਮਾਰ

CCTV - ਮਾਸਟਰ ਵਲੋਂ ਆਪਣੇ ਵਿਦਿਆਰਥੀਆਂ ਬੇਰਹਿਮੀ ਨਾਲ ਕੁੱਟਮਾਰ

#Crime #Bhwanigarh #abplive

ਸਕੂਲ ਮਾਸਟਰ ਵਲੋਂ ਆਪਣੇ ਵਿਦਿਆਰਥੀਆਂ ਬੇਰਹਿਮੀ ਨਾਲ ਕੁੱਟਮਾਰ
ਘਟਨਾ ਤੋਂ ਬਾਅਦ ਸਕੂਲ ਚ ਹੋਇਆ ਵੱਡਾ ਬਵਾਲ

ਮਾਮਲਾ ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਦਾ ਹੈ |
ਜਿੱਥੇ ਇੱਕ ਮਾਸਟਰ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ
ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ
ਜਿਸ ਚ ਮਾਸਟਰ ਵਿਦਿਆਰਥੀਆਂ ਨੂੰ ਬੁਰੀ ਤਰ੍ਹਾਂ ਕੁੱਟ ਦੇ ਹੋਏ ਨਜ਼ਰ ਆ ਰਿਹਾ ਹੈ |
ਉਥੇ ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਜੰਮ ਕੇ ਬਵਾਲ ਕੀਤਾ ਗਿਆ ਤੇ ਸਕੂਲ ਪ੍ਰਸ਼ਾਸਨ ਅੱਗੇ ਰੋਸ਼ ਜਤਾਇਆ ਗਿਆ
ਇੰਨਾ ਹੀ ਨਹੀਂ ਮਾਮਲਾ ਪੁਲਿਸ ਤੱਕ ਪਹੁੰਚਿਆ
ਜਿਸ ਤੋਂ ਬਾਅਦ ਦੋਹਾਂ ਧਿਰਾਂ ਨਾਲ ਗੱਲ ਕਰਕੇ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਫਿਲਹਾਲ ਕੋਈ ਵੀ ਧਿਰ ਇਸ ਮਾਮਲੇ ਸੰਬੰਧੀ ਕੈਮਰੇ 'ਤੇ ਬੋਲਣ ਨੂੰ ਤਿਆਰ ਨਹੀਂ | ਲੇਕਿਨ ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਦੇ ਮਾਪਿਆਂ ਦੀ ਮੰਗ ਹੈ ਕਿ ਮਾਸਟਰ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਹੋਵੇ |
ਫਿਲਹਾਲ ਇਹ ਮਾਮਲਾ ਸਿੱਖਿਆ ਵਿਭਾਗ ਦੇ ਡਿਪਟੀ ਡੀ.ਈ.ਓ ਪ੍ਰੀਤਇੰਦਰ ਘਈ ਦੇ ਹਵਾਲੇ ਕੋਲ ਹੈ, ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget