ਪੜਚੋਲ ਕਰੋ
ਹੁਣ ਅਗਨੀਪਥ ਨੂੰ ਲੈ ਕੇ ਕੇਂਦਰ VS ਪੰਜਾਬ! ਪੰਜਾਬ ਵਿਧਾਨ ਸਭਾ ‘ਚ ਗੂੰਜਿਆ Agneepath ਦਾ ਮੁੱਦਾ
Center VS Punjab: ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ (CM Bhagwant Mann) ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੀ ਅਗਨੀਪੱਥ ਸਕੀਮ ਤਰਕਹੀਣ ਅਤੇ ਅਣਉਚਿਤ ਕਦਮ ਹੈ ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ, ਜਦੋਂਕਿ ਬੀਜੇਪੀ ਮਾਨ ਸਰਕਾਰ ਦੇ ਇਸ ਫੈਸਲਾ ਦਾ ਵਿਰੋਧ ਕੀਤਾ ਹੈ।
ਪੰਜਾਬ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਹੋਰ ਵੇਖੋ
















