ਕੀ ਸੁਲਝੇਗਾ ਖੇਤੀ ਕਾਨੂੰਨ ਵਿਵਾਦ, ਕਿਸਾਨਾਂ ਨੂੰ ਕੇਂਦਰ ਦਾ ਚੌਥਾ ਸੱਦਾ

ਦੇਸ਼ 'ਚ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਹੱਲ ਨਾ ਨਿਕਲਦਾ ਦੇਖ ਹੁਣ ਕੇਂਦਰ ਸਰਕਾਰ ਨੇ ਫਿਰ ਕਿਸਾਨ ਯੂਨੀਅਨਾਂ ਨੂੰ ਦੂਜੇ ਗੇੜ ਦੀ ਮੀਟਿੰਗ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੈ। ਇਹ ਮੀਟਿੰਗ ਉਦੋਂ ਸੱਦੀ ਗਈ ਜਦੋਂ ਕਿਸਾਨ ਆਗੂਆਂ ਨੇ ਇੱਕ ਹੋਰ ਕੇਂਦਰੀ ਮੰਤਰੀਆਂ ਨਾਲ ਬੈਠਕ ਕਰਨ ਦੀ ਸ਼ਰਤ ਰੱਖਦਿਆਂ ਸੋਮਵਾਰ ਨੂੰ ਪੰਜਾਬ ਵਿੱਚ ਆਪਣਾ ‘ਰੇਲ ਰੋਕੋ’ ਅੰਦੋਲਨ ਰੱਦ ਕੀਤਾ ਤੇ ਲਗਪਗ ਦੋ ਮਹੀਨਿਆਂ ਦੀ ਨਾਕਾਬੰਦੀ ਨੂੰ ਹਟਾ ਦਿੱਤਾ, ਜਿਸ ਨਾਲ ਸਿਰਫ ਮਾਲ ਟ੍ਰੇਨਾਂ ਨੂੰ ਮੁੜ ਚਾਲੂ ਹੋਣ ਦਿੱਤਾ ਗਿਆ।

JOIN US ON

Telegram
Sponsored Links by Taboola