ਪੜਚੋਲ ਕਰੋ
Advertisement
ਕਿਸਾਨਾਂ ਦੀ ਲਲਕਾਰ, ਟੋਲ ਪਲਾਜ਼ਾ 'ਤੇ ਘਾਟੇ ਵਾਲੀ ਮਾਰ
ਕਿਸਾਨਾਂ ਦੇ ਰੋਹ ਦਾ ਸੇਕ ਨਿੱਜੀ ਅਦਾਰਿਆਂ ਨੂੰ ਵੀ ਲੱਗ ਰਿਹਾ ਹੈ ਅਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਅੰਬਾਨੀ ਗਰੁਪ ਦੇ ਰਿਲਾਇੰਸ ਪੈਟਰੋਲ ਪੰਪ ਜਾਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧੀਨ ਆਉਂਦੇ ਨਿੱਜੀ ਟੋਲ ਟੈਕਸ ਹੋਣ ਕਿਸਾਨਾਂ ਦੇ ਅੰਦੋਲਨ ਦਾ ਸ਼ਿਕਾਰ ਹੋ ਰਹੇ ਹਨ।
ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਗੱਡੀਆਂ ਨੂੰ ਸਿੱਧੇ ਤੌਰ ਤੇ ਬਿਨਾਂ ਪਰਚੀ ਤੋਂ ਹੀ ਲੰਘਾਇਆ ਜਾ ਰਿਹਾ ਹੈ। ਕਿਸਾਨਾਂ ਦੇ ਇਸ ਰੋਸ ਕਾਰਨ ਟੋਲ ਟੈਕਸ ਕੰਪਨੀ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।
ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਗੱਡੀਆਂ ਨੂੰ ਸਿੱਧੇ ਤੌਰ ਤੇ ਬਿਨਾਂ ਪਰਚੀ ਤੋਂ ਹੀ ਲੰਘਾਇਆ ਜਾ ਰਿਹਾ ਹੈ। ਕਿਸਾਨਾਂ ਦੇ ਇਸ ਰੋਸ ਕਾਰਨ ਟੋਲ ਟੈਕਸ ਕੰਪਨੀ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।
ਪੰਜਾਬ
ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayat
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement