ਪੜਚੋਲ ਕਰੋ
ਕਿਸਾਨਾਂ ਦੀ ਕੇਂਦਰ ਨੂੰ ਲਲਕਾਰ- ਪਿੱਛੇ ਨਹੀਂ ਹਟਾਂਗੇ
ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਿਸਾਨਾਂ 'ਤੇ ਪੁਲਿਸ ਲਾਠੀਚਾਰਜ ਖਿਲਾਫ ਪੰਜਾਬ ਦੇ ਕਿਸਾਨਾਂ ਨੇ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ। ਆਮ ਲੋਕਾਂ ਵੱਲੋਂ ਵੀ ਇਸ ਜਾਮ ਨੂੰ ਕਾਫੀ ਹੁੰਗਾਰਾ ਮਿਲਿਆ।
ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਾਸ਼ਟਰੀ ਤੇ ਰਾਜ ਮਾਰਗਾਂ ਨੂੰ ਦੋ ਘੰਟੇ ਲਈ ਬੰਦ ਕਰ ਹਰਿਆਣਾ ਦੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।
ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਾਸ਼ਟਰੀ ਤੇ ਰਾਜ ਮਾਰਗਾਂ ਨੂੰ ਦੋ ਘੰਟੇ ਲਈ ਬੰਦ ਕਰ ਹਰਿਆਣਾ ਦੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।
ਹੋਰ ਵੇਖੋ