ਪੜਚੋਲ ਕਰੋ

Chandigarh Corona Advisory | ਚੰਡੀਗੜ੍ਹ ਆਉਣ ਵਾਲੇ ਸਾਵਧਾਨ!!! ਕੋਰੋਨਾ ਐਡਵਾਇਜ਼ਰੀ ਜਾਰੀ

Chandigarh Corona Advisory | ਚੰਡੀਗੜ੍ਹ ਆਉਣ ਵਾਲੇ ਸਾਵਧਾਨ!!! ਕੋਰੋਨਾ ਐਡਵਾਇਜ਼ਰੀ ਜਾਰੀ 

#Chandigarh #Coronaadvisory #Abplive
ਦੇਸ਼ ਕੋਰੋਨਾ ਵਾਇਰਸ ਦਾ ਖ਼ਤਰਾ ਮੁੜ ਸ਼ੁਰੂ ਹੋਣ ਲੱਗਾ ਹੈ। ਜਿਸ ਨੂੰ ਦੇਖਦੇ ਕਈ ਸੂਬਿਆਂ ਨੇ ਸਖ਼ਤੀਆਂ ਵਰਤਣੀਆਂ ਸ਼ੁਰੂ ਕਰ ਦਿੱਤੀਆਂ ਹਨ। ਕੋਰੋਨਾ ਵਾਇਰਸ ਦੇ ਨਵੇਂ ਸਬ ਵੇਰੀਐਂਟ JN-1 ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।  ਜਿਸ ਕਾਰਨ ਕਈ ਰਾਜਾਂ ਵਿੱਚ ਅਡਵਾਈਜ਼ਰੀਆਂ ਜਾਰੀ ਕੀਤੀਆਂ ਗਈਆਂ ਹਨ |

ਕੋਰੋਨਾ ਦੇ ਨਵੇਂ ਸਬ ਵੇਰੀਐਂਟ JN-1 ਦੇ ਕੇਸਾਂ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ  ਪ੍ਰਸ਼ਾਸਨ ਨੇ ਇੱਕ ਵਾਰ ਫਿਰ ਮਾਸਕ ਪਹਿਨਣ ਦੇ ਨਿਰਦੇਸ਼ ਦਿੱਤੇ ਹਨ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਭੀੜ-ਭੜੱਕੇ ਵਾਲੇ ਇਲਾਕਿਆਂ 'ਚ ਜਾਣ ਤੋਂ ਗੁਰੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਦੱਸ ਦਈਏ ਕਿ ਕਰਨਾਟਕ ਵਿੱਚ ਕੋਵਿਡ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਹਾਂਮਾਰੀ ਕਾਰਨ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਰਾਜ ਦੇ ਸਿਹਤ ਵਿਭਾਗ ਨੇ ਬੁੱਧਵਾਰ (20 ਦਸੰਬਰ) ਨੂੰ ਇੱਕ ਬੁਲੇਟਿਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਬੁਲੇਟਿਨ ਦੇ ਅਨੁਸਾਰ, 16 ਦਸੰਬਰ ਨੂੰ ਬੈਂਗਲੁਰੂ ਵਿੱਚ ਇੱਕ 44 ਸਾਲਾ ਮਰੀਜ਼ ਦੀ ਮੌਤ ਹੋ ਗਈ ਸੀ, ਜਦੋਂ ਕਿ ਇੱਕ 76 ਸਾਲਾ ਮਰੀਜ਼ ਦੀ ਮੌਤ 17 ਦਸੰਬਰ ਨੂੰ ਹੋਈ ਸੀ। ਇੱਕ ਮਰੀਜ਼ ਵਿੱਚ ਬਿਮਾਰੀ ਦੇ ਕੋਈ ਲੱਛਣ ਨਹੀਂ ਸਨ ਜਦੋਂ ਕਿ ਦੂਜੇ ਮਰੀਜ਼ ਨੂੰ ਸਾਹ ਲੈਣ ਵਿੱਚ ਮੁਸ਼ਕਲ ਸੀ।

ਉਥੇ ਹੀ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਵੀ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੇ ਹਨ
ਕਿਓਂਕਿ ਕੇਰਲ, ਮਹਾਰਾਸ਼ਟਰ, ਝਾਰਖੰਡ ਅਤੇ ਕਰਨਾਟਕ ਵਰਗੇ ਕੁਝ ਰਾਜਾਂ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਵਿੱਚ ਵਾਧਾ ਦੇਖਿਆ ਗਿਆ ਹੈ। ਆਉਣ ਵਾਲੇ ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ਦੇ ਮੱਦੇਨਜ਼ਰ, ਰਾਜਾਂ ਨੂੰ ਜਨਤਕ ਸਿਹਤ ਉਪਾਅ ਅਤੇ ਹੋਰ ਪ੍ਰਬੰਧ ਕਰਨ ਦੀ ਸਲਾਹ ਦਿੱਤੀ ਗਈ ਸੀ।
ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ। ਇਸ ਤੋਂ ਇਲਾਵਾ ਆਰਟੀਪੀਸੀਆਰ ਟੈਸਟਾਂ ਦੀ ਗਿਣਤੀ ਵਧਾਉਣ ਲਈ ਵੀ ਕਿਹਾ ਗਿਆ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ABP Sanjha Top 10, 3 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 3 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Embed widget