Chandigarh Mayor Election 2024- ਚੰਡੀਗੜ੍ਹ ਪ੍ਰਸ਼ਾਸਨ ਤੋਂ ਤਿੰਨ ਹਫ਼ਤਿਆਂ 'ਚ ਜਵਾਬ ਤਲਬ

Continues below advertisement

Chandigarh Mayor Election 2024- ਚੰਡੀਗੜ੍ਹ ਪ੍ਰਸ਼ਾਸਨ ਤੋਂ ਤਿੰਨ ਹਫ਼ਤਿਆਂ 'ਚ ਜਵਾਬ ਤਲਬ
#Chandigarh #Mayorelection #bjp #AAP #highcourt #abplive 
ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਹੋਈ ਸੁਣਵਾਈ 
ਚੰਡੀਗੜ੍ਹ ਪ੍ਰਸ਼ਾਸਨ ਤੋਂ ਤਿੰਨ ਹਫ਼ਤਿਆਂ 'ਚ ਜਵਾਬ ਤਲਬ 
26 ਫਰਵਰੀ ਨੂੰ ਹੋਵੇਗੀ ਮੁੜ ਸੁਣਵਾਈ 

ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਹੋਈ ਹੈ 
ਜਿਸ ਤੋਂ ਬਾਅਦ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਤਿੰਨ ਹਫ਼ਤਿਆਂ 'ਚ ਜਵਾਬ ਮੰਗਿਆ ਹੈ। 
ਇਸ ਮਾਮਲੇ 'ਚ 26 ਫਰਵਰੀ ਨੂੰ ਮੁੜ ਸੁਣਵਾਈ ਹੋਵੇਗੀ
ਫਿਲਹਾਲ ਪਟੀਸ਼ਨਕਰਤਾ ਲਈ ਕੋਈ ਰਾਹਤ ਨਹੀਂ ਹੈ।
ਦੱਸ ਦਈਏ ਕਿ ਪਟੀਸ਼ਨ 'ਚ ਮੁੜ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਜ਼ਿਕਰ ਏ ਖਾਸ ਹੈ ਕਿ 30 ਜਨਵਰੀ ਨੂੰ ਚੰਡੀਗੜ੍ਹ ਚ ਮੇਅਰ ਚੋਣਾਂ ਹੋਈਆਂ ਹਨ |ਜਿਸ ਚ ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਦੀ ਜਿੱਤ ਹੋਈ ਹੈ |
ਕੁੱਲ 36 ਕੌਂਸਲਰਾਂ ਚੋਂ 16 ਵੋਟਾਂ ਭਾਜਪਾ ਨੂੰ ਪਈਆਂ 
12 ਆਪ-ਕਾਂਗਰਸ ਗਠਜੋੜ ਨੂੰ ਤੇ 8 ਵੋਟਾਂ ਕਾਂਸਲ ਕੀਤੀਆਂ ਗਈਆਂ 
ਵਿਰੋਧੀ ਧਿਰਾਂ ਵਲੋਂ ਇਨ੍ਹਾਂ ਚੋਣ ਨਤੀਜਿਆਂ ਚ ਹੇਰਫੇਰ ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਉਂਦਿਆਂ ਅਦਾਲਤ ਤੱਕ ਪਹੁੰਚ ਕੀਤੀ ਗਈ ਹੈ | 
ਜਿਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਨੇ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਨਾਲ ਮਿਲ ਕੇ ਗਲਤ ਤਰੀਕੇ ਨਾਲ ਭਾਜਪਾ ਦਾ ਮੇਅਰ ਬਣਾਇਆ ਹੈ।
ਕਾਂਗਰਸ ਅਤੇ ‘ਆਪ’ ਨੇ ਧਾਂਦਲੀ ਕਰਾਰ ਦਿੱਤਾ।
ਉਨ੍ਹਾਂ ਦੋਬਾਰਾ ਚੋਣਾਂ ਕਰਵਾਉਣ ਤੇ ਪ੍ਰੀਜ਼ਾਈਡਿੰਗ ਅਫਸਰ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ |
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram