ਪੜਚੋਲ ਕਰੋ

Chandigarh Mayor Election | ਮੇਅਰ ਚੋਣਾਂ ਨੇ ਚੜ੍ਹਾਇਆ ਚੰਡੀਗੜ੍ਹ ਦਾ ਸਿਆਸੀ ਪਾਰਾ

Chandigarh Mayor Election | ਮੇਅਰ ਚੋਣਾਂ ਨੇ ਚੜ੍ਹਾਇਆ ਚੰਡੀਗੜ੍ਹ ਦਾ ਸਿਆਸੀ ਪਾਰਾ
-ਮਜ਼ਾਕ ਬਣ ਕੇ ਰਹਿ ਗਈਆਂ ਮੇਅਰ ਚੋਣਾਂ?
#Chandigarh #Mayorelection #AAP #BJP #Congress #raghavchadha #Sandeeppathak #Jarnailsingh #Abplive
ਚੰਡੀਗੜ੍ਹ ਮੇਅਰ ਚੋਣਾਂ ਹਾਲ ਫਿਲਹਾਲ ਦੇ ਲਈ ਟਾਲ ਦਿੱਤੀਆਂ ਗਈਆਂ ਹਨ |
ਅੱਜ 18  ਜਨਵਰੀ 2024  ਨੂੰ ਚੰਡੀਗੜ੍ਹ ਚ ਮੇਅਰ ਚੋਣ ਹੋਣੀ ਸੀ ਲੇਕਿਨ ਪ੍ਰੀਜ਼ਾਈਡਿੰਗ ਅਫ਼ਸਰ ਬਿਮਾਰ ਹੋਣ ਕਾਰਨ ਚੋਣ ਟਾਲ ਦਿੱਤੀ ਗਈ |
ਮਾਮਲਾ ਹਾਈਕੋਰਟ ਪਹੁੰਚਿਆ | ਕਾਂਗਰਸ ਆਪ ਦੇ ਉਮੀਦਵਾਰ ਵਲੋਂ ਅਦਾਲਤ ਚ ਪਟੀਸ਼ਨ ਪਾਈ ਗਈ ਹੈ ਤੇ ਜਾਂ ਬੁਝ ਕੇ ਚੋਣਾਂ ਟਾਲਣ ਦੇ ਇਲਜ਼ਾਮ ਲਗਾਇਆ ਗਿਆ |ਜਿਸ ਤੇ ਸੁਣਵਾਈ ਹੋਈ ਹੈ |
ਜਿਥੇ ਚੰਡੀਗੜ੍ਹ ਪ੍ਰਸ਼ਾਸਨ ਨੇ ਚੋਣਾਂ ਲਈ 6 ਫਰਵਰੀ ਦੀ ਤਰੀਕ ਸੁਝਾਈ ਹੈ 
ਹਾਲਾਂਕਿ ਅਦਾਲਤ ਚ ਸਵਾਲ ਹੋਇਆ ਕਿ ਚੋਣਾਂ ਕੱਲ ਯਾਨੀ 19  ਜਨਵਰੀ ਨੂੰ ਕਿਓਂ ਨਾ ਹੋਣ ? ਲੇਕਿਨ ਤਸੱਲੀਬਖਸ਼ ਜਵਾਬ ਨਾ ਮਿਲੇ | ਅਦਾਲਤ ਚ ਪ੍ਰਸ਼ਾਸਨ ਨੂੰ ਸਵਾਲ ਜਵਾਬ ਹੋਏ 
ਜਿਸ ਤੋਂ ਬਾਅਦ ਅਦਾਲਤੀ ਸੁਣਵਾਈ 23  ਜਨਵਰੀ ਲਈ ਟਾਲ ਦਿੱਤੀ ਗਈ 
ਯਾਨੀ ਕਿ ਇਸ ਮਾਮਲੇ ਤੇ 23  ਜਨਵਰੀ ਨੂੰ ਦੋਬਾਰਾ ਸੁਣਵਾਈ ਹੋਵੇਗੀ ਜਿਸ ਤੋਂ ਬਾਅਦ ਸਾਫ ਹੋਵੇਗਾ ਕਿ ਮੇਅਰ ਚੋਣਾਂ ਦੀ ਅਗਲੀ ਤਾਰੀਖ ਕੀ ਹੋਵੇਗੀ |
ਸੋ ਚੰਡੀਗੜ੍ਹ ਮੇਅਰ ਚੋਣਾਂ ਹਾਲ ਫਿਲਹਾਲ ਦੇ ਲਈ ਟਾਲ ਦਿੱਤੀਆਂ ਗਈਆਂ ਹਨ |
ਓਧਰ ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਮੁਲਤਵੀ ਕਰਨ ਦੀ ਕੋਸ਼ਿਸ਼ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਕੀਤਾ ਹੈ, ਆਪ ਦਾ ਕਹਿਣਾ ਹੈ ਕਿ ਇੰਡੀਆ ਅੱਲੀਆਂਸ ਸਪੱਸ਼ਟ ਤੌਰ ‘ਤੇ ਜਿੱਤ ਰਿਹਾ ਹੈ, ਤੇ ਭਾਜਪਾ ਹਾਰ ਦੇ ਡਰੋਂ ਚੋਣਾਂ ਚ ਅਟਕਲਾਂ ਪੈਦਾ ਕਰਨ ਲਈ ਗੈਰ-ਜਮਹੂਰੀ ਕਦਮ ਚੁੱਕ ਰਹੀ ਹੈ |
  
‘ਆਪ’ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਨੇ ਵੀ ਭਾਜਪਾ ਨੂੰ ਘੇਰਿਆ ਹੈ 
ਸਿੰਘ ਨੇ ਕਿਹਾ ਹੈ ਕਿ ਜਿਹੜਾ ਵੀ ਇਹ ਸਮਝਦਾ ਹੈ ਕਿ ਭਾਜਪਾ ਨੂੰ ਹਰਾਉਣਾ ਔਖਾ ਹੈ, ਉਹ ਅੱਜ ਚੰਡੀਗੜ੍ਹ ਵਿੱਚ ਭਾਜਪਾ ਦੀ ਹਾਲਤ ਦੇਖ ਸਕਦਾ ਹੈ।  ਜੋ ਹਾਰਨ ਤੋਂ ਇੰਨੇ ਡਰੇ ਹੋਏ ਹਨ ਕਿ ਉਹ ਚੋਣਾਂ ਤੋਂ ਭੱਜ ਰਹੇ ਹਨ। 

ਇੰਨਾ ਹੀ ਨਹੀਂ ‘ਆਪ’ ਦੇ ਸੀਨੀਅਰ ਆਗੂ ਡਾ ਸੰਦੀਪ ਪਾਠਕ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ 
ਜਿਨ੍ਹਾਂ ਦਾ ਕਹਿਣਾ ਹੈ ਕਿ ‘ਆਪਣੀ ਹਾਰ ਨੂੰ ਦੇਖਦੇ ਹੋਏ ਭਾਜਪਾ ਨੇ ਚੰਡੀਗੜ੍ਹ ‘ਚ ਆਪਣੀਆਂ ਗੰਦੀਆਂ ਚਾਲਾਂ ਚੱਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜੇਕਰ ਸਾਡੇ ਦੇਸ਼ ਵਿੱਚ ਅਜਿਹੀ ਚੋਣ ਪ੍ਰਣਾਲੀ ਹੈ ਤਾਂ ਇਹ ਬਹੁਤ ਨਿਰਾਸ਼ਾਜਨਕ ਹੈ।"  ਪਾਠਕ ਨੇ ਲਿਖਿਆ ਹੈ ਕਿ ਭਾਜਪਾ ਚੰਡੀਗੜ੍ਹ ਚ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ |

ਉਧਰ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਨੇ ਵੀ ਭਾਜਪਾ ਦੀ ਆਲੋਚਨਾ ਕੀਤੀ ਹੈ 
ਤੇ ਕਿਹਾ ਕਿ ਭਾਜਪਾ ਨੂੰ ‘ਲੋਕਤੰਤਰ-ਫੋਬੀਆ’ ਹੈ - ਉਹ ਲੋਕਤੰਤਰ, ਆਜ਼ਾਦ ਅਤੇ ਨਿਰਪੱਖ ਚੋਣਾਂ ਤੋਂ ਡਰਦੀ ਹੈ।  
ਰਾਘਵ ਨੇ ਕਿਹਾ ਹੈ ਕਿ ਭਾਜਪਾ ਭਾਜਪਾ ਇੰਡੀਆ ਅੱਲੀਆਂਸ ਦੀ ਜਿੱਤ ਤੋਂ ਡਰੀ ਹੋਈ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਵੀਡੀਓਜ਼ ਪੰਜਾਬ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget