ਪੜਚੋਲ ਕਰੋ

Chandigarh News | PO Anil Masih ਦੀ ਚਲਾਕੀ ਦਾ ਇੱਕ ਹੋਰ ਨਵਾਂ ਵੀਡੀਓ !!!

Chandigarh News | PO Anil Masih ਦੀ ਚਲਾਕੀ ਦਾ ਇੱਕ ਹੋਰ ਨਵਾਂ ਵੀਡੀਓ !!!

#Chandigarhmayorelection #AAP #abplive

ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਦੀਆਂ ਵਧੀਆਂ ਮੁਸ਼ਕਿਲਾਂ
ਚਲਾਕੀ ਦਾ ਇੱਕ ਹੋਰ ਨਵਾਂ ਵੀਡੀਓ ਆਇਆ ਸਾਹਮਣੇ !!!
ਬੈਲਟ ਪੇਪਰ 'ਤੇ ਟਿੱਕ ਕਰਦੇ ਆਏ ਨਜ਼ਰ
'ਰੰਗੇ ਹੱਥ' ਫੜੇ ਗਏ ਭਾਈ ਸਾਬ' - AAP
ਭੁੱਖ ਹੜ੍ਹਤਾਲ 'ਤੇ AAP ਨੇਤਾ  
ਚੰਡੀਗੜ੍ਹ ਦੇ ਨਵੇਂ ਮੇਅਰ ਨੂੰ ਜਲਦ ਹਟਾਉਣ ਦੀ ਮੰਗ

ਚੰਡੀਗੜ੍ਹ ਮੇਅਰ ਚੋਣਾਂ ਦੇ ਨਤੀਜਿਆਂ ਚ ਗੜਬੜੀਆਂ ਨੂੰ ਲੈ ਕੇ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ
ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ।
ਜਿਸ ਵਿੱਚ ਸਾਫ ਨਜ਼ਰ ਆ ਰਿਹਾ ਹੈ ਕਿ ਉਹ ਬੈਲਟ ਪੇਪਰ 'ਤੇ ਟਿੱਕ ਕਰ ਰਹੇ ਹਨ।
ਇਹ ਵੀਡੀਓ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕਿਵੇਂ ਮੇਅਰ ਚੋਣ 'ਚ ਗੜਬੜੀਆਂ ਹੋਈਆਂ
ਵੀਡੀਓ ਚ ਸਾਫ ਵੇਖਿਆ ਜਾ ਸਕਦਾ ਹੈ ਕਿ ਪ੍ਰੀਜ਼ਾਈਡਿੰਗ ਅਨਿਲ ਮਸੀਹ ਮੇਅਰ ਚੋਣਾਂ ਦੌਰਾਨ ਬੈਲਟ ਪੇਪਰ 'ਤੇ ਟਿੱਕ ਕਰ ਰਹੇ ਹਨ।
ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ 'ਆਪ' ਸੰਸਦ ਸਵਾਤੀ ਮਾਲੀਵਾਲ ਨੇ ਕਿਹਾ ਕਿ ' 'ਰੰਗੇ ਹੱਥ' ਫੜੇ ਗਏ ਭਾਈ ਸਾਬ'।
ਮਸੀਹ ਦਾ ਇਹ ਵੀਡੀਓ ਉਸ ਸਮੇਂ ਸਾਹਮਣੇ ਆਇਆ ਜਦੋਂ ਸੁਪਰੀਮ ਕੋਰਟ ਨੇ ਉਸ ਦੇ ਵਿਵਹਾਰ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸਨੂੰ "ਲੋਕਤੰਤਰ ਦਾ ਮਜ਼ਾਕ" ਕਰਾਰ ਦਿੱਤਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ
"ਉਹ ਲੋਕਤੰਤਰ ਦਾ ਕਤਲ ਕਰ ਰਿਹਾ ਹੈ। ਕੀ ਇਹ ਇੱਕ ਰਿਟਰਨਿੰਗ ਅਧਿਕਾਰੀ ਦਾ ਵਿਵਹਾਰ ਹੈ, ਜੋ ਕੈਮਰੇ ਵੱਲ ਦੇਖਦਾ ਹੈ ਅਤੇ ਬੈਲਟ ਪੇਪਰ ਨੂੰ ਤੋੜਦਾ ਹੈ?"
ਅਦਾਲਤ ਨੇ 19 ਫਰਵਰੀ ਨੂੰ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਅਦਾਲਤ ਵਿੱਚ ਪੇਸ਼ ਹੋ ਕੇ ਆਪਣੇ ਚਾਲ-ਚਲਣ ਬਾਰੇ ਸਪੱਸ਼ਟੀਕਰਨ ਦੇਣ ਦਾ ਹੁਕਮ ਵੀ ਦਿੱਤਾ ਹੈ।
ਜ਼ਿਕਰ ਏ ਖ਼ਾਸ ਹੈ ਕਿ ਮੇਅਰ ਚੋਣਾਂ 'ਚ ਹੋਈ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ 'ਚ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ।  ਪਾਰਟੀ ਆਗੂਆਂ ਦੀ ਭੁੱਖ ਹੜਤਾਲ ਤੀਜੇ ਦਿਨ (ਮਂਗਲਵਾਰ) ਨੂੰ ਵੀ ਜਾਰੀ ਰਹੀ।ਭੁੱਖ ਹੜਤਾਲ ਵਿੱਚ ਪਾਰਟੀ ਦੇ ਇੱਕ ਕੌਂਸਲਰ ਤੇ ਚਾਰ ਵਰਕਰ 24 ਘੰਟੇ ਭੁੱਖ ਹੜਤਾਲ ’ਤੇ ਬੈਠਦੇ ਹਨ।
ਮੇਅਰ ਚੋਣਾਂ 'ਚ ਹੋਈ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ 'ਚ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ।  ਪਾਰਟੀ ਆਗੂਆਂ ਦੀ ਭੁੱਖ ਹੜਤਾਲ ਤੀਜੇ ਦਿਨ (ਮਂਗਲਵਾਰ) ਨੂੰ ਵੀ ਜਾਰੀ ਰਹੀ।ਭੁੱਖ ਹੜਤਾਲ ਵਿੱਚ ਪਾਰਟੀ ਦੇ ਇੱਕ ਕੌਂਸਲਰ ਤੇ ਚਾਰ ਵਰਕਰ 24 ਘੰਟੇ ਭੁੱਖ ਹੜਤਾਲ ’ਤੇ ਬੈਠਦੇ ਹਨ।
ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ ਸੰਨੀ ਆਹਲੂਵਾਲੀਆ ਨੇ ਮੀਡੀਆ ਨੂੰ ਸੰਬੋਧਨ ਕੀਤਾ।  ਚੰਡੀਗੜ੍ਹ ਮੇਅਰ ਚੋਣਾਂ ਦੌਰਾਨ ਮੀਡੀਆ ਨੂੰ ਅੰਦਰ ਦੀ ਵੀਡੀਓ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਵੀਡੀਓ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਵੋਟ ਚੋਰ ਪਾਰਟੀ ਹੈ।  ਉਹ ਵੋਟਾਂ ਚੋਰੀ ਕਰਕੇ ਅਤੇ ਧਾਂਦਲੀ ਅਤੇ ਗੁੰਡਾਗਰਦੀ ਕਰਕੇ ਚੋਣਾਂ ਜਿੱਤਦੀ ਹੈ।
ਉਨ੍ਹਾਂ ਕਿਹਾ ਕਿ ਅਨਿਲ ਮਸੀਹ ਨੇ ਤਾਂ ਸਿਰਫ ਕੰਮ ਪੂਰਾ ਕੀਤਾ ਹੈ।  ਇਸ ਕੰਮ ਦਾ ਅਸਲ ਸਾਜ਼ਿਸ਼ਕਾਰ ਕੋਈ ਹੋਰ ਹੈ। ਉਸ 'ਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਅਨਿਲ ਮਸੀਹ ਦੇ ਪ੍ਰਗਟਾਵੇ ਤੋਂ ਸਪੱਸ਼ਟ ਹੈ ਕਿ ਉਸ ਨੂੰ ਇਹ ਕੰਮ ਕਰਨ ਲਈ ਉਪਰੋਂ ਹੁਕਮ ਮਿਲੇ ਸਨ।
ਆਹਲੂਵਾਲੀਆ ਵੱਲੋਂ ਮੀਡੀਆ ਨੂੰ ਦਿਖਾਈ ਗਈ ਵੀਡੀਓ ਵਿੱਚ ਅਨਿਲ ਮਸੀਹ ਕੈਮਰੇ ਦੇ ਸਾਹਮਣੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਦੇ ਨਜ਼ਰ ਆਏ।  ਉਹ ਵੀ ਸਮੇਂ-ਸਮੇਂ 'ਤੇ ਸ਼ੱਕ ਦੀ ਹਾਲਤ 'ਚ ਕੈਮਰੇ ਵੱਲ ਦੇਖ ਰਹੇ ਸੀ।  
ਇਸ ਦੇ ਨਾਲ ਹੀ ਭਾਜਪਾ ਦੇ ਕਈ ਨਾਮਜ਼ਦ ਕੌਂਸਲਰ ਉਥੇ ਮੌਜੂਦ ਵੱਖ-ਵੱਖ ਮੀਡੀਆ ਚੈਨਲਾਂ ਦੇ ਕੈਮਰਾਮੈਨਾਂ ਨੂੰ ਹਟਾ ਕੇ ਅੰਦਰ ਆਉਣ ਤੋਂ ਰੋਕ ਰਹੇ ਸਨ।
ਆਹਲੂਵਾਲੀਆ ਦਾ ਕਹਿਣਾ ਹੈ ਕਿ ਇਸ ਵਾਰ ਭਾਜਪਾ ਦੀ ਚੋਰੀ ਫੜੀ ਗਈ ਹੈ।  ਤੇ ਹੁਣ ਉਹ ਬਚ ਨਹੀਂ ਸਕਦੇ।
ਉਨ੍ਹਾਂ ਕਿਹਾ ਕਿ ਅਸੀਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ ਤੇ ਇਸ ਵਾਰ ਅਸੀਂ ਭਾਜਪਾ ਨੂੰ ਸਬਕ ਸਿਖਾਵਾਂਗੇ। ਹੁਣ ਉਨ੍ਹਾਂ ਫੈਸਲਾ ਕੀਤਾ ਹੈ ਕਿ ਉਹ ਆਪਣੀ ਭੁੱਖ ਹੜਤਾਲ ਅਤੇ ਧਰਨਾ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਭਾਜਪਾ ਵੱਲੋਂ ਧਾਂਦਲੀ ਕਰਕੇ ਬਣਾੲਏ ਚੰਡੀਗੜ੍ਹ ਦੇ ਨਵੇਂ ਮੇਅਰ ਨੂੰ ਹਟਾਇਆ ਨਹੀਂ ਜਾਂਦਾ।

 Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayat
ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayat

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget