ਪੜਚੋਲ ਕਰੋ

Chandigarh PGI Fire | ਚੰਡੀਗੜ੍ਹ PGI 'ਚ ਲੱਗੀ ਭਿਆਨਕ ਅੱਗ,ਮਰੀਜ਼ ਦੇ ਆਪ੍ਰੇਸ਼ਨ ਦੌਰਾਨ ਹੋਇਆ ਧਮਾਕਾ

#Chandigarh #PGI #Fire #abplive

ਚੰਡੀਗੜ੍ਹ PGI 'ਚ ਲੱਗੀ ਭਿਆਨਕ ਅੱਗ
ਮਰੀਜ਼ ਦੇ ਆਪ੍ਰੇਸ਼ਨ ਦੌਰਾਨ ਹੋਇਆ ਧਮਾਕਾ
PGI ਆਪਰੇਸ਼ਨ ਥਿਏਟਰ ਨੂੰ ਲੱਗੀ ਅੱਗ
ਚੱਲ ਰਿਹਾ ਸੀ ਮਰੀਜ਼ਾਂ ਦਾ ਇਲਾਜ
ਵਜ੍ਹਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ 

ਚੰਡੀਗੜ੍ਹ ਪੀਜੀਆਈ 'ਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ 
ਜਾਣਕਾਰੀ ਮੁਤਾਬਕ ਐਡਵਾਂਸਡ ਕਾਰਡੀਓ ਸੈਂਟਰ ਦੀ ਚੌਥੀ ਮੰਜ਼ਿਲ ’ਤੇ ਸਥਿਤ ਅਪਰੇਸ਼ਨ ਥੀਏਟਰ ਵਿੱਚ ਅਚਾਨਕ ਅੱਗ ਲੱਗ ਗਈ 
ਵਜ੍ਹਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ 
ਹਾਲਾਂਕਿ ਪ੍ਰਸ਼ਾਸਨ ਨੇ ਇਸ ‘ਤੇ ਤੁਰੰਤ ਮੁਸਤੈਦੀ ਨਾਲ ਕਾਬੂ ਪਾ ਲਿਆ ਹੈ।
ਜਿਸ ਸਮੇਂ ਅੱਗ ਲੱਗੀ, ਉਦੋਂ ਡਾਕਟਰ ਮਰੀਜ਼ ਦਾ ਅਪਰੇਸ਼ਨ ਕਰ ਰਹੇ ਸਨ। 
ਉਥੇ ਹੀ ਅਚਾਨਕ ਅੱਗ ਲੱਗਣ ਤੋਂ ਬਾਅਦ ਭਗਦੜ ਮੱਚ ਗਈ।
ਲੇਕਿਨ ਮਰੀਜ਼ਾਂ ਨੂੰ ਸੁਰੱਖਿਅਤ ਉਥੋਂ ਬਾਹਰ ਕੱਢ ਲਿਆ ਗਿਆ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ।
ਜ਼ਿਕਰ ਏ ਖ਼ਾਸ ਹੈ ਕਿ ਪੀਜੀਆਈ ਵਿੱਚ ਅੱਗ ਲੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਇਸ ਤੋਂ ਪਹਿਲਾਂ ਪੀਜੀਆਈ ਦੇ ਨਹਿਰੂ ਬਲਾਕ ਵਿਚ ਵੀ ਵੱਡੀ ਅੱਗ ਲੱਗ ਗਈ ਸੀ। 
ਜਿਸ ਕਾਰਨ ਗਿਆਨੀ ਬਲਾਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਇਸ ਤੋਂ ਬਾਅਦ ਐਡਵਾਂਸਡ ਆਈ ਸੈਂਟਰ ਵਿਚ ਅੱਗ ਲੱਗ ਗਈ ਸੀ।

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha
Transcript

ਵੀਡੀਓਜ਼ ਪੰਜਾਬ

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ

ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ

ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024

Embed widget