Channi On CM Mann | ''ਪੰਜਾਬ ਦੀ ਮਾਨ ਸਰਕਾਰ ਕਬਾੜ ਦੀ ਵਪਾਰੀ''- ਸਾਬਕਾ CM ਚੰਨੀ ਫ਼ਿਰ ਹੋਏ ਤੱਤੇ

Continues below advertisement

Channi On CM Mann | ''ਪੰਜਾਬ ਦੀ ਮਾਨ ਸਰਕਾਰ ਕਬਾੜ ਦੀ ਵਪਾਰੀ''- ਸਾਬਕਾ CM ਚੰਨੀ ਫ਼ਿਰ ਹੋਏ ਤੱਤੇ

#Punjab #Politics #Goindwalthermalplant #Bhagwantmann #Charanjitchanni #AAP #Congress #abplive

ਪੰਜਾਬ ਸਰਕਾਰ ਵਲੋਂ ਖਰੀਦੇ ਗਏ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਮਾਨ ਸਰਕਾਰ ਨੂੰ ਕਬਾੜ ਦਾ ਵਪਾਰੀ ਤੱਕ ਕਹਿ ਦਿੱਤਾ। ਦਰਅਸਲ
ਇੱਕ ਪਾਸੇ ਜਿਥੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਖਰੀਦ ਕੇ ਪੰਜਾਬ ਦੀ ਮਾਨ ਸਰਕਾਰ ਵਲੋਂ ਇਸ ਨੂੰ ਆਪਣੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ ਤਾਂ ਉਥੇ ਹੀ ਦੂਜੇ ਪਾਸੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ 'ਤੇ ਸ਼ਬਦੀ ਨਿਸ਼ਾਨੇ ਸਾਧਦੇ ਹੋਏ, ਸਰਕਾਰ ਦੀ ਇਸ ਕਾਰਗੁਜ਼ਾਰੀ 'ਤੇ ਕਈ ਸਵਾਲ ਖੜੇ ਕੀਤੇ ਜਾ ਰਹੇ ਹਨ। ਸਾਬਕਾ ਮੁੱਖ ਮੰਤਰੀ ਚੰਨੀ ਨੇ ਮਾਨ ਸਰਕਾਰ ਨੂੰ ਕਬਾੜ ਦਾ ਵਪਾਰੀ ਆਖਦੇ ਹੋਏ ਕਿਹਾ
ਹੈ ਕਿ ਜਿਸ ਥਰਮਲ ਪਲਾਂਟ ਦੀ ਮਸ਼ਿਨਰੀ ਹੀ ਸਹੀ ਤਰੀਕੇ ਨਾਲ ਕੰਮ ਨਹੀਂ ਕਰਦੀ ਸੀ, ਉਸ ਨੂੰ ਖਰੀਦ ਕੇ ਸਰਕਾਰ ਨੇ ਮਰਿਆ ਹੋਇਆ ਸੱਪ ਆਪਣੇ ਗਲ ਪਾਇਆ ਹੈ। ਇਸ ਦੇ ਨਾਲ ਹੀ ਚਰਨਜੀਤ ਚੰਨੀ ਨੇ ਤੰਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਕਿ ਸਰਕਾਰ 'ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਬਾੜ ਦਾ ਕੰਮ ਕਰਦੀ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਕਬਾੜ ਹੋਇਆ ਥਰਮਲ ਪਲਾਂਟ ਖਰੀਦ ਕੇ ਪੰਜਾਬ ਨੂੰ ਆਰਥਿਕ ਬੋਝ ਵੱਲ ਧੱਕਿਆ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

Continues below advertisement

JOIN US ON

Telegram