ਪੜਚੋਲ ਕਰੋ

Channi Vs Ravneet Bittu| ਲੋਕ ਸਭਾ 'ਚ ਭਿੜੇ ਚੰਨੀ ਤੇ ਬਿੱਟੂ - ਸੰਸਦ 'ਚ ਪਾਰਾ ਹਾਈ -ਵੇਖੋ ਸੰਸਦ 'ਚ ਲੜ੍ਹਦਾ ਪੰਜਾਬ

Channi Vs Ravneet Bittu| ਲੋਕ ਸਭਾ 'ਚ ਭਿੜੇ ਚੰਨੀ ਤੇ ਬਿੱਟੂ - ਸੰਸਦ 'ਚ ਪਾਰਾ ਹਾਈ -ਵੇਖੋ ਸੰਸਦ 'ਚ ਲੜ੍ਹਦਾ ਪੰਜਾਬ
ਲੋਕ ਸਭਾ 'ਚ ਭਿੜੇ ਚੰਨੀ ਤੇ ਬਿੱਟੂ
ਇੱਕ-ਦੂਜੇ ਦੀ ਖੋਲ੍ਹ ਗਏ ਪੋਲ...!
ਚਰਚਾ ਦੌਰਾਨ ਗਰਮਾ-ਗਰਮ ਬਹਿਸ
ਚੰਨੀ ਤੇ ਬਿੱਟੂ ਵਿਚਾਲੇ ਨੋਕ-ਝੋਕ
ਚੰਨੀ ਦੇ ਬਿੱਟੂ 'ਤੇ ਤਿੱਖੇ ਸ਼ਬਦੀ ਹਮਲੇ
ਬਿੱਟੂ ਨੇ ਚੰਨੀ ਨੂੰ ਦਿੱਤੇ ਮੋੜਵੇਂ ਜਵਾਬ

ਲੋਕ ਸਭਾ ‘ਚ ਬਜਟ ਸੈਸ਼ਨ ‘ਚ ਚਰਚਾ ਦੌਰਾਨ ਪੰਜਾਬ ਤੋਂ ਸੰਸਦ ਚਰਨਜੀਤ ਸਿੰਘ ਚੰਨੀ
ਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਗਰਮਾ-ਗਰਮ ਬਹਿਸ ਅਤੇ ਨੋਕ-ਝੋਕ ਦਾ ਦੌਰ ਵੀ ਵੇਖਣ ਨੂੰ ਮਿਲਿਆ
ਚੰਨੀ ਦੇ ਬੋਲੇ ਕੁਝ ਸ਼ਬਦਾਂ ਨੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪਾਰਾ ਹਾਈ ਕਰ ਦਿੱਤਾ
ਜਿਸ ਤੋਂ ਬਾਅਦ ਮਾਹੌਲ ਇੰਨਾ ਗਰਮਾਇਆ ਕਿ ਦੋਵੇਂ ਭਰੀ ਸੰਸਦ 'ਚ ਇਕ ਦੂਜੇ ਦੀ ਪੋਲ ਖੋਲ੍ਹਦੇ ਨਜ਼ਰ ਆਏ |
ਜੋ ਕਿ ਅੱਜ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ |
ਤੁਸੀਂ ਵੀ ਵੇਖੋ ਸੰਸਦ ਚ ਹੋਈ ਚੰਨੀ ਤੇ ਬਿੱਟੂ ਵਿਚਕਾਰ ਗਰਮਾ-ਗਰਮ ਬਹਿਸ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget