ਪੜਚੋਲ ਕਰੋ

Charanjit Channi | ''ਨਸ਼ਾ ਕਿਸੇ ਦੇ ਘਰੋਂ ਫੜ੍ਹਿਆ ਗਿਆ - ਭੱਜ ਸ਼ੀਤਲ ਅੰਗੁਰਾਲ ਗਿਆ''

Charanjit Channi | ''ਨਸ਼ਾ ਕਿਸੇ ਦੇ ਘਰੋਂ ਫੜ੍ਹਿਆ ਗਿਆ - ਭੱਜ ਸ਼ੀਤਲ ਅੰਗੁਰਾਲ ਗਿਆ''
#Jalandhar #Channi #congress #election #loksabaha #sheetalangural #sushilrinku #abplive
ਲੋਕਸਭਾ ਚੋਣਾਂ ਦੇ ਮੱਦੇ ਨਜ਼ਰ ਜਲੰਧਰ ਚ ਚੋਣ ਪ੍ਰਚਾਰ ਕਰ ਰਹੇ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ
ਰੈਂਕ ਬਾਜ਼ਾਰ ਚ ਵੋਟਾਂ ਮੰਗਦੇ ਨਜ਼ਰ ਆਏ |ਇਸ ਦੌਰਾਨ ਚੰਨੀ ਦੇ ਨਾਲ ਸਮਰਥਕਾਂ ਦਾ ਭਾਰੀ ਇਕੱਠ ਸੀ | ਚੰਨੀ ਦੁਕਾਨ ਦੁਕਾਨ ਜਾ ਕੇ ਲੋਕਾਂ ਨੂੰ ਮਿਲ ਕੇ
ਵੋਟ ਦੀ ਅਪੀਲ ਕਰ ਰਹੇ ਸਨ | ਇਸ ਦੌਰਾਨ ਦੁਕਾਨਦਾਰਾਂ ਵਲੋਂ ਵੀ ਚੰਨੀ ਦਾ ਭਰਵਾਂ ਸਵਾਗਤ ਕੀਤਾ ਗਿਆ | ਪ੍ਰਚਾਰ ਤੋਂ ਬਾਅਦ ਮੀਡੀਆ ਦੇ ਮੁਖਾਤਬ ਹੋਏ
ਚੰਨੀ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਸਾਫ ਹੈ ਕਿ ''ਜਲੰਧਰ ਸ਼ਹਿਰ ਚ ਚੰਨੀ ਦੀ ਲਹਿਰ'' ਦੇਖਣ ਨੂੰ ਮਿਲ ਰਹੀ ਹੈ |
ਇੰਨਾ ਹੀ ਨਹੀਂ ਇਸ ਦੌਰਾਨ ਚੰਨੀ ਨੇ ਸ਼ੀਤਲ ਅੰਗੂਰਾਲ ਸੁਸ਼ੀਲ ਰਿੰਕੂ 'ਤੇ ਤਿੱਖੇ ਸ਼ਬਦੀ ਹਮਲੇ ਬੋਲੇ |
ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਬਾਹਰਲਾ ਕਹਿਣ ਵਾਲੇ ਸੁਸ਼ੀਲ ਰਿੰਕੂ ਖ਼ੁਦ 3-4 ਘਰ ਟੱਪ ਗਏ ਹਨ
ਲੇਕਿਨ ਉਨ੍ਹਾਂ ਨੇ ਜਲੰਧਰ ਚ ਰਹਿਣ ਲਈ ਆਪਣਾ ਘਰ ਖਰੀਦ ਲਿਆ ਹੈ ਤੇ MP ਬਣ ਕੇ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ |
ਉਥੇ ਹੀ ਸ਼ੀਤਲ ਅੰਗੂਰਾਲ ਤੇ ਰਿੰਕੂ ਨੂੰ ਨਸ਼ੇ ਦਾ ਕਿੰਗਪੀਨ ਦਸਦੇ ਹੋਏ ਚੰਨੀ ਨੇ ਕਿਹਾ ਕਿ ਉਹ ਜਲੰਧਰ ਦਾ ਸੁਧਾਰ ਕਰਨ ਆਏ ਹਨ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget