ਪੜਚੋਲ ਕਰੋ
Advertisement
ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ Chandigarh Court 'ਚ ਪੇਸ਼ ਹੋਏ
ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਕੋਰਟ 'ਚ ਪੇਸ਼ ਹੋਏ। ਸਾਲ 2020 'ਚ ਚੰਡੀਗੜ੍ਹ 'ਚ ਪ੍ਰਦਰਸ਼ਨ ਕਰਨ ਦੇ ਮਾਮਲੇ 'ਚ ਭਗਵੰਤ ਮਾਨ ਖਿਲਾਫ FIR ਦਰਜ ਹੋਈ ਸੀ। ਇਸੇ ਮਾਮਲੇ 'ਚ ਭਗਵੰਤ ਮਾਨ ਚੰਡੀਗੜ੍ਹ ਕੋਰਟ ਪੇਸ਼ੀ ਲਈ ਪਹੁੰਚੇ। ਦੱਸ ਦਈਏ ਕਿ 10 ਜਨਵਰੀ, 2020 ਨੂੰ ਬਿਜਲੀ ਦੇ ਮੁੱਦੇ 'ਤੇ ਭਗਵੰਤ ਮਾਨ ਦੀ ਅਗਵਾਈ 'ਚ ਸੈਂਕਰੇ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਆਪ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ ਸੀ। ਆਪ ਵਰਕਰਾਂ 'ਤੇ ਵਾਟਰ ਕੈਨਨ ਦਾ ਇਸਤੇਮਾਲ ਹੋਇਆ ਸੀ। ਇਸ ਮਾਮਲੇ 'ਚ ਚੰਡੀਗੜ੍ਹ ਨੌਰਥ ਥਾਣੇ 'ਚ ਭਗਵੰਤ ਮਾਨ ਸਣੇ ਆਪ ਵਰਕਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਚੰਡੀਗੜ੍ਹ ਪੁਲਿਸ ਨੇ IPC 147,149, 332, 353 और 188 ਦੇ ਤਹਿਤ FIR ਦਰਜ ਕੀਤੀ ਸੀ।
ਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
ਟ੍ਰੈਂਡਿੰਗ ਟੌਪਿਕ
Advertisement