Punjab Politics |ਹਾਈਕੋਰਟ ਪੁੱਜੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, 12 ਦਿਨਾਂ 'ਚ ਸਰਕਾਰ ਤੋਂ ਮੰਗਿਆ ਜਵਾਬ, ਜਾਣੋ ਮਾਮਲਾ

Continues below advertisement

Punjab Politics |ਹਾਈਕੋਰਟ ਪੁੱਜੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, 12 ਦਿਨਾਂ 'ਚ ਸਰਕਾਰ ਤੋਂ ਮੰਗਿਆ ਜਵਾਬ, ਜਾਣੋ ਮਾਮਲਾ

#AAP #Punjab #Politics #Bhagwantmann #abplive
ਪੰਜਾਬ ਦੀ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਸਵਾਲਾਂ ਦੇ ਘੇਰੇ ਚ ਆਏ ਗਈ ਤੇ ਮਸਲਾ ਹੈਕੋਊਟ ਤੱਕ ਪਹੁੰਚ ਗਿਆ ਹੈ |

ਪੰਜਾਬ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।
ਹੁਸ਼ਿਆਰਪੁਰ ਵਾਸੀ ਪਰਵਿੰਦਰ ਸਿੰਘ ਨੇ ਇਸ ਸਕੀਮ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਸਕੀਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਹੈ ਅਤੇ ਇਸ ਨਾਲ ਸੂਬੇ ਦਾ ਕੋਈ ਭਲਾ ਨਹੀਂ ਹੋ ਰਿਹਾ।
ਜਿਸ ਉਪਰ ਹਾਈਕੋਰਟ ਨੇ ਨੋਟਿਸ ਲਿਆ ਹੈ
ਤੇ ਸਰਕਾਰ ਕੋਲੋਂ 12 ਦਸੰਬਰ ਤੱਕ ਜਵਾਬ ਮੰਗਿਆ ਹੈ।
ਹਾਈਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਸਕੀਮ 'ਤੇ ਪਾਬੰਦੀ ਕਿਉਂ ਨਾ ਲਾਈ ਜਾਵੇ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਗੁਰਪੁਰਬ ਮੌਕੇ 'ਤੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਸ਼ੁਰੂ ਕੀਤੀ ਸੀ।
ਇਸ ਸਕੀਮ ਤਹਿਤ ਪੰਜਾਬ ਦੇ 60 ਸਾਲ ਤੋਂ ਵੱਧ ਉਮਰ ਦੇ ਆਰਥਿਕ ਪੱਖੋਂ ਕਮਜ਼ੋਰ ਬਜ਼ੁਰਗਾਂ ਨੂੰ ਦੇਸ਼ ਭਰ ਦੇ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।
ਇਹ ਯਾਤਰਾ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਯਾਤਰਾ ਦਾ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

 

Continues below advertisement

JOIN US ON

Telegram