ਪੜਚੋਲ ਕਰੋ

Khanna Child Kidnapping | ਦੋਰਾਹਾ 'ਚ ਪਰਵਾਸੀ ਜੋੜੇ ਦਾ 3 ਸਾਲਾ ਬੱਚਾ ਚੋਰੀ

Khanna Child Kidnapping | ਦੋਰਾਹਾ 'ਚ ਪਰਵਾਸੀ ਜੋੜੇ ਦਾ 3 ਸਾਲਾ ਬੱਚਾ ਚੋਰੀ

ਖੰਨਾ ਦੇ ਦੋਰਾਹਾ ਚ ਇਕ ਪਰਵਾਸੀ ਜੋੜੇ ਦਾ 3 ਸਾਲਾ ਬੱਚਾ ਚੋਰੀ ਹੋ ਗਿਆ ਹੈ |
ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ |
ਤੇ ਪ੍ਰਸ਼ਾਸਨ ਅੱਗੇ ਬੱਚੇ ਨੂੰ ਲੱਭਣ ਦੀ ਗੁਹਾਰ ਲਗਾਈ ਜਾ ਰਹੀ ਹੈ |
ਪੀੜਤ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪਰਿਵਾਰ ਇਕੱਠਾ ਸੁੱਤਾ ਸੀ 
ਲੇਕਿਨ ਰਾਤ 12 ਵਜੇ ਦੇ ਕਰੀਬ ਜਦ ਉਨ੍ਹਾਂ ਦੀ ਅੱਖ ਖੁਲ੍ਹੀ ਤਾਂ ਬੱਚਾ ਗੁੰਮ ਸੀ |
ਪਰਿਵਾਰ ਨੇ ਬੱਚੇ ਦੀ ਭਾਲ ਕੀਤੀ ਲੇਕਿਨ ਕੁਝ ਹੱਥ ਨਹੀਂ ਲੱਗਾ |
ਪ੍ਰੇਸ਼ਾਨ ਮਾਪੇ ਹੁਣ ਪੁਲਿਸ ਅੱਗੇ ਮਦਦ ਦੀ ਗੁਹਾਰ ਲਗਾ ਰਹੇ ਹਨ |
ਉਥੇ ਹੀ ਸ਼ਿਕਾਇਤ ਮਿਲਣ ਤੇ ਪੁਲਿਸ ਨੇ ਬੱਚੇ ਦੀ ਭਾਲ ਚ ਟੀਮਾਂ ਦਾ ਗਠਨ ਕਰ ਦਿੱਤਾ ਹੈ | ਤੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਟਾਪ ਹੈਡਲਾਈਨ

Chandigarh BJP ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ ਅਪਡੇਟ , ਪੜ੍ਹੋ ਪੂਰੀ ਖ਼ਬਰ 
Chandigarh BJP ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ ਅਪਡੇਟ , ਪੜ੍ਹੋ ਪੂਰੀ ਖ਼ਬਰ 
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
PSPCL ਕਰਮਚਾਰੀ ਦੀ ਕਰੰਟ ਲੱਗਣ ਨਾਲ ਹੋਈ ਮੌਤ ,ਪਰਿਵਾਰ ਦਾ ਆਰੋਪ - ਲਾਈਨਮੈਨ ਦੀ ਗਲਤੀ ਕਾਰਨ ਹੋਈ ਮੌਤ
PSPCL ਕਰਮਚਾਰੀ ਦੀ ਕਰੰਟ ਲੱਗਣ ਨਾਲ ਹੋਈ ਮੌਤ ,ਪਰਿਵਾਰ ਦਾ ਆਰੋਪ - ਲਾਈਨਮੈਨ ਦੀ ਗਲਤੀ ਕਾਰਨ ਹੋਈ ਮੌਤ
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Embed widget