Barnala News | China Dor ਨੇ ਵੱਢਿਆ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਦਾ ਗਲਾ
Download ABP Live App and Watch All Latest Videos
View In AppBarnala News | China Dor ਨੇ ਵੱਢਿਆ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਦਾ ਗਲਾ
#Tapamandi #chinador #abplive
ਖੌਫਨਾਕ ਖ਼ਬਰ ਸਾਹਮਣੇ ਆਈ ਹੈ ਬਰਨਾਲਾ ਦੇ ਤਪਾ ਮੰਡੀ ਇਲਾਕੇ ਤੋਂ
ਜਿਥੇ ਚਾਈਨਾ ਡੋਰ 19 ਸਾਲਾ ਨੌਜਵਾਨ ਦਾ ਗਲਾ ਵਡ਼ਿਆ ਗਿਆ ਹੈ |
ਗੰਭੀਰ ਜਖਮੀ ਹਾਲਤ ਚ ਨੌਜਵਾਨ ਨੂੰ ਜਸਪ੍ਤਾਲ ਭਰਤੀ ਕਰਵਾਇਆ ਗਿਆ ਹੈ
ਜਿਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ |
ਜਖਮੀ ਨੌਜਵਾਨ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ |
ਜੋ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ
ਇਸ ਦੌਰਾਨ ਰਾਸਤੇ ਚ ਚਾਈਨਾ ਡੋਰ ਦੀ ਲਪੇਟ ਚ ਆਉਣ ਕਾਰਨ ਲਖਵਿੰਦਰ ਦੀ ਗਰਦਨ ਕੱਟੀ ਗਈ ਤੇ ਉਹ
ਗੰਭੀਰ ਜ਼ਖਮੀ ਹੋ ਗਿਆ | ਖੂਨ ਨਾਲ ਲੱਥਪੱਥ ਨੌਜਵਾਨ ਨੂੰ ਪਹਿਲਾਂ ਤਪਾ ਮੰਡੀ ਦੇ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ । ਪਰ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਤਪਾ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ। ਜਿਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ।
ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਚਾਈਨਾ ਡੋਰ ਵੇਚਣ ਤੇ ਵਰਤਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...