Fazilka News | ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ 'ਚ ਝੜਪ, Video Viral
Download ABP Live App and Watch All Latest Videos
View In AppFazilka News | ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ 'ਚ ਝੜਪ, Video Viral
ਫਾਜ਼ਿਲਕਾ ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ 'ਚ ਝੜਪ ਹੋਈ ਹੈ |
ਜਿਸਦਾ ਵੀਡੀਓ ਵੀ ਸਾਹਮਣੇ ਆਇਆ ਹੈ |
ਮਾਮਲਾ ਪਿੰਡ ਢਾਣੀ ਨੂਰਸਮੰਦ ਦਾ ਹੈ
ਇਸ ਝਗੜੇ ਚ 2 ਮਹਿਲਾਵਾਂ ਸਮੇਤ 3 ਜਖਮੀ ਹੋਏ ਹਨ |
ਜੋ ਕਿ ਸਰਕਾਰੀ ਹਸਪਤਾਲ ਚ ਜ਼ੇਰੇ ਇਲਾਜ਼ ਹਨ | ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।