ਪੜਚੋਲ ਕਰੋ

Sangrur news | ਮੇਰੀਟੋਰੀਓਸ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਕੀਤੀ ਆਤਮ ਹਤਿਆ, ਪਰਿਵਾਰ ਵਲੋਂ ਹੰਗਾਮਾ

#Sangrur #abplive

ਵੱਡੀ ਖਬਰ ਸੰਗਰੂਰ ਤੋਂ
ਜਿਥੇ ਮੇਰੀਟੋਰੀਓਸ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਆਤਮ ਹਤਿਆ ਕਰ ਲਈ ਹੈ |
ਬੱਚਾ ਜੋ ਕਿ ਸੰਗਰੂਰ ਦੇ ਲਹਿਰਾਗਾਗਾ ਦੇ ਪਿੰਡ ਬਲਰਾਂ ਦਾ ਰਹਿਨ ਵਾਲਾ ਹੈ
ਬਚੇ ਦੀ ਲਾਸ਼ ਲੈ ਕੇ ਪੁਲਿਸ ਸੰਗਰੂਰ ਹਸਪਤਾਲ ਪਹੁੰਚੀ ਤੇ ਤਫਤੀਸ਼ ਦੀ ਗੱਲ ਆਖੀ ਜਾ ਰਹੀ ਹੈ
ਸੰਗਰੂਰ ਦੇ ਡੀਐਸਪੀ ਮਨੋਜ ਗੋਰਸੀ ਨੇ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੱਤੀ ਹੈ |
ਮੁਢਲੀ ਜਾਂਚ ਚ ਕਿਹਾ ਜਾ ਰਿਹਾ ਹੈ ਕਿ ਸਕੂਲ ਚ ਬਾਰਵੀਂ ਕਲਾਸ ਦੇ ਬੱਚਿਆਂ ਦੇ ਪੇਪਰ ਚੱਲ ਰਹੇ ਸੀ |
ਇੰਝ  ਲੱਗ ਰਿਹਾ ਕਿ ਪੇਪਰਾਂ ਦੇ ਵਿੱਚੋਂ ਨੰਬਰ ਘੱਟ ਆਉਣ ਦੇ ਚਲਦੇ ਪ੍ਰੇਸ਼ਾਨ ਸੀ
ਤੇ ਸ਼ਾਇਦ ਇਸੀ ਵਜ੍ਹਾ ਨਾਲ ਬੱਚੇ ਵੱਲੋਂ ਆਤਮਹੱਤਿਆ ਕੀਤੀ ਗਈ ਹੈ। ਸੂਚਨਾ ਮਿਲਣ ਤੇ ਬਚੇ ਦੇ ਪਰਿਵਾਰਕ ਮੈਂਬਰ ਮੌਕੇ ਤੇ ਪਹੁੰਚੇ 
ਜਿਨ੍ਹਾਂ ਅਧਿਆਪਕਾ ਤੇ ਸਕੂਲ ਪ੍ਰਸ਼ਾਸਨ ਨੂੰ ਉਸਦੇ ਬੱਚੇ ਦੀ ਮੌਤ ਦਾ ਜੁੰਮੇਵਾਰ ਠਹਿਰਾਉੰਦਿਆ ਮੌਤ ਦੇ ਅਸਲ ਕਾਰਨਾਂ ਨੂੰ ਸਾਹਮਣੇ ਲਿਆ ਕੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ।

Subscribe Our Channel: ABP Sanjha   

 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget