ਪੜਚੋਲ ਕਰੋ
Advertisement
CM Arvind Kejriwal : ਚਾਹੀਏ ਚਾਹੀਏ ਕੇਜਰੀਵਾਲ ਚਾਹੀਏ...
ਦੇਸ਼ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ...ਚਾਹੀਏ ਕੇਜਰੀਵਾਲ... ਲੱਗਦਾ ਐ ਬੱਚੇ ਵੀ ਤਾਨਾਸਾਹੀ ਅੱਕ ਚੁੱਕੇ ਨੇ ਇਸੇ ਲਈ ਤਾਂ ਕਹਿ ਨੇ ਤਾਨਾਸ਼ਾਹੀ ਨਹੀਂ ਚੱਲੇਗੀ ਇਹ ਬੋਲ ਅੱਜ ਰਾਜਸਥਾਨ ਦੇ ਹਿੰਡੋਲੀ ਵਿਧਾਨ ਸਭਾ ਹਲਕੇ ਦੇ ਰਾਜ ਮੰਤਰੀ ਅਸ਼ੋਕ ਚੰਦਨਾ ਦੇ ਰਾਣੀਪੁਰਾ ਪੰਚਾਇਤ ਹਾਇਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਹੈ....ਜੋ ਕੇਜਰੀਵਾਲ ਦੇ ਹੱਕ 'ਚ ਨਾਅਰੇਬਾਜ਼ੀ ਕਰ ਰਹੇ ਹਨ। ਹਾਲ ਹੀ 'ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਅਤੇ ਬੱਚਿਆਂ ਵਿੱਚ ਇੱਕ ਉੱਦਮੀ ਮਾਨਸਿਕਤਾ ਪੈਦਾ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ....
ਦਰਅਸਲ ਕੇਜਰੀਵਾਲ ਸਰਕਾਰ ਹਮੇਸ਼ਾ ਸਿੱਖਿਆ ਨੂੰ ਪਹਿਲ ਦਿੰਦੀ ਐ....ਲੋਕ ਵੀ ਆਮ ਆਦਮੀ ਪਾਰਟੀ ਤੋਂ ਕਾਫੀ ਉਮੀਦਾਂ ਰੱਖਦੇ ਨੇ....ਅਜਿਹੇ 'ਚ ਇਹ ਵੀਡੀਓ ਸੋਸ਼ਲ ਮੀਡੀਆ ਤੇਜ਼ੀ ਨਾਲ ਵਾਇਰਲ ਹੋ ਰਿਹਾ ਐ.....
ਪੰਜਾਬ
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?
ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾ
N K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ
Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨ
Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਲੁਧਿਆਣਾ
Advertisement
Advertisement
ਟ੍ਰੈਂਡਿੰਗ ਟੌਪਿਕ
Advertisement