ਪੜਚੋਲ ਕਰੋ
CM Bhagwant Mann। aap Party । 'ਆਮ' ਸਰਕਾਰ ਦੀ 'ਖਾਸ' ਡਿਮਾਂਡ!
ਪੰਜਾਬ ਦੀ ਆਮ ਸਰਕਾਰ ਦੀ ਖਾਸ ਮੰਗ ਹੈ। ਖਰਚੇ ਘਟਾਉਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਹੁਣ 8 ਤੋਂ 10 ਸੀਟਰ ਜਹਾਜ਼ ਕਿਰਾਏ 'ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਸਰਕਾਰ ਵੱਲੋਂ ਟੈਂਡਰ ਮੰਗੇ ਗਏ ਹਨ। ਪਿਛਲੇ ਕੁਝ ਮਹੀਨਿਆਂ ਤੋਂ ਸਰਕਾਰ ਪ੍ਰਾਈਵੇਟ ਜੈੱਟ ਕਿਰਾਏ 'ਤੇ ਲੈ ਕੇ ਕੰਮ ਚਲਾ ਰਹੀ ਹੈ। ਹੁਣ ਸਰਕਾਰ ਏਅਰ ਕਰਾਫਟ ਲੈਣ ਜਾ ਰਹੀ ਹੈ।
ਖ਼ਬਰਾਂ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ



















