CM Bhagwant Mann ਨੇ ਮਾਰਿਆ ਤਾਅਨਾ, ਕਿਹਾ- ਪਹਿਲਾਂ ਹੀ ਖ਼ਤਮ ਹੋ ਗਿਆ ਹੈ Akali Dal| Sukhbir Badal|abp sanjha ਵੜਿੰਗ ਨੇ ਕਿਹਾ ਕਿ ਜਿਵੇਂ ਅਕਾਲੀ ਦਲ ਨੇ ਤਿੰਨ ਕਾਲੇ ਕਾਨੂੰਨਾਂ 'ਤੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਸਹਿਯੋਗ ਦਿੱਤਾ ਸੀ, ਉਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਲੈਂਡ ਪੂਲਿੰਗ ਨੀਤੀ ਵਿੱਚ ਕੀਤਾ ਪਰ ਲੋਕਾਂ ਦੇ ਦਬਾਅ ਕਾਰਨ ਮਜਬੂਰਨ ਪਿੱਛੇ ਹਟਣਾ ਪਿਆ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬੀਆਂ ਨੇ ਅਕਾਲੀਆਂ ਨੂੰ ਮਾਫ਼ ਨਹੀਂ ਕੀਤਾ ਸੀ ਅਤੇ ਨਾ ਹੀ ਆਪ ਨੂੰ ਮਾਫ਼ ਕਰਨਗੇ। ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਕਿਸਾਨਾਂ ਅਤੇ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਤੇ ਭਵਿੱਖ ਵਿੱਚ ਵੀ ਇਸ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਇਕੱਠੇ ਹੋ ਕੇ ਐਂਟੀ-ਪੰਜਾਬ ਤਾਕਤਾਂ ਨੂੰ ਹਰਾਇਆ ਹੈ ਅਤੇ ਆਪਣੀ ਧਰਤੀ ਅਤੇ ਹੱਕਾਂ ਲਈ ਲੜਾਈ ਜਾਰੀ ਰੱਖੇਗੀ।