CM Bhagwant Mann | 'ਹਰਿਆਣੇ ਨੂੰ ਡਬਲ ਇੰਜਣ ਵਾਲੀ ਸਰਕਾਰ ਨਹੀਂ ਨਵੇਂ ਇੰਜਣ ਦੀ ਲੋੜ' - CM ਮਾਨ
CM Bhagwant Mann | 'ਹਰਿਆਣੇ ਨੂੰ ਡਬਲ ਇੰਜਣ ਵਾਲੀ ਸਰਕਾਰ ਨਹੀਂ ਨਵੇਂ ਇੰਜਣ ਦੀ ਲੋੜ' - CM ਮਾਨ
'ਦੇਸ਼ ਨੂੰ ਡਬਲ ਇੰਜਣ ਵਾਲੀ ਸਰਕਾਰ ਨਹੀਂ ਨਵੇਂ ਇੰਜਣ ਦੀ ਲੋੜ'
ਹਰਿਆਣਾ ਵਿੱਚ ਚੋਣ ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਦੀ ਥਿਉਰੀ 'ਤੇ ਇਹ ਟਿੱਪਣੀ ਕੀਤੀ।
ਮਾਨ ਨੇ ਹਰਿਆਣਾ ਦੇ ਕੈਥਲ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਕਿ ਉਹ ਜਿੱਥੇ ਵੀ ਗਏ (ਹਰਿਆਣਾ ਵਿੱਚ) ਲੋਕਾਂ ਨੇ ਕਿਹਾ ਕਿ ਉਹ ਭਾਜਪਾ ਤੋਂ ਛੁਟਕਾਰਾ ਚਾਹੁੰਦੇ ਹਨ।
ਇਸੇ ਦੇ ਨਾਲ ਮਾਨ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਲੋਕ 5 ਅਕਤੂਬਰ ਨੂੰ ਨਵਾਂ ਇਤਿਹਾਸ ਲਿਖਣਗੇ।
ਤੇ ਸੂਬੇ ਚ ਆਮ ਆਦਮੀ ਪਾਰਟੀ ਰਿਕਾਰਡ ਤੋੜ ਸੀਟਾਂ ਹਾਂਸਲ ਕਰੇਗੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।