ਪੜਚੋਲ ਕਰੋ
Advertisement
CM Bhagwant Mann | ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਕੀਤਾ ਵੱਡਾ ਐਲਾਨ
CM Bhagwant Mann | ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਕੀਤਾ ਵੱਡਾ ਐਲਾਨ
ਮੋਹਾਲੀ ਏਅਰਪੋਰਟ 'ਤੇ ਲੱਗੇਗਾ ਬੁੱਤ
ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ
ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਕੀਤਾ ਐਲਾਨ
ਤਾਂ ਮੋਹਾਲੀ ਏਅਰਪੋਰਟ 'ਤੇ 35 ਫੁੱਟ ਉੱਚਾ ਸ਼ਹੀਦ ਭਗਤ ਸਿੰਘ ਦਾ ਬੁੱਤ ਲੱਗੇਗਾ
ਇਹ ਐਲਾਨ ਅੱਜ 78ਵੇਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ |
ਆਉਣ ਵਾਲੀ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਵਸ ਹੈ,
ਤਾਂ ਇਸ ਮੌਕੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ 'ਤੇ ਸਰਕਾਰ 35 ਫੁੱਟ ਉੱਚਾ ਬੁੱਤ ਸਥਾਪਿਤ ਕਰਨ ਜਾ ਰਹੀ ਹੈ |
ਇਸ ਦੇ ਨਾਲ ਹੀ ਸਰਕਾਰ ਵਲੋਂ ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ
ਰੱਖਣ ਦੀ ਤਜਵੀਜ਼ ਵੀ ਕੇਂਦਰ ਨੂੰ ਭੇਜੀ ਹੈ |ਮੋਹਾਲੀ ਏਅਰਪੋਰਟ 'ਤੇ ਲੱਗੇਗਾ ਬੁੱਤ
ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ
ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਕੀਤਾ ਐਲਾਨ
Tags :
PUNJAB NEWSਪੰਜਾਬ
ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਚੰਡੀਗੜ੍ਹ
ਕਾਰੋਬਾਰ
ਟ੍ਰੈਂਡਿੰਗ ਟੌਪਿਕ
Advertisement