CM Bhagwant Mann । ਮੁੱਖ ਮੰਤਰੀ ਭਗਵੰਤ ਮਾਨ ਦਾ ਮੰਤਰੀਆਂ ਨੂੰ ਹੁਕਮ

Continues below advertisement

Punjab News : ਪੰਜਾਬ ਸਰਕਾਰ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ ਉਠਾ ਰਹੀ ਹੈ। ਇਸ ਤਹਿਤ ਮੰਤਰੀ ਹੁਣ ਮਹਿੰਗੇ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਣਗੇ। ਇਹ ਗੈਸਟ ਹਾਊਸ ਮੰਤਰੀਆਂ ਤੇ ਅਫਸਰਾਂ ਦੇ ਠਹਿਰਣ ਲਈ ਹੀ ਬਣਾਏ ਗਏ ਸੀ ਪਰ ਪਿਛਲੇ ਕਈ ਦਹਾਕਿਆਂ ਤੋਂ ਮੰਤਰੀਆਂ ਤੇ ਅਫਸਰ ਪ੍ਰਾਈਵੇਟ ਹੋਟਲਾਂ ਵਿੱਚ ਠਹਿਰਦੇ ਹਨ ,ਜਿਸ ਨਾਲ ਸਰਕਾਰੀ ਖਜ਼ਾਨੇ ਉੱਪਰ ਕਾਫੀ ਬੋਝ ਪੈਂਦਾ ਹੈ।

Continues below advertisement

JOIN US ON

Telegram