ਪੜਚੋਲ ਕਰੋ
CM Bhagwant Mann । ਰਜਿੰਦਰਾ ਹਸਪਤਾਲ 'ਚ CM ਮਾਨ ਦੀ ਰੇਡ
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ (Rajindera Hospital) ਦਾ ਅਚਨਚੇਤ ਰੇਡ ਕੀਤੀ। ਮੁੱਖ ਮੰਤਰੀ ਨੇ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਸਟਾਫ ਦੀਆਂ ਸਮੱਸਿਆਵਾਂ ਸੁਣੀਆਂ। ਦਾਖ਼ਲ ਮਰੀਜ਼ਾਂ ਨੇ ਮੁੱਖ ਮੰਤਰੀ ਮਾਨ (Chief Minister Bhagwant Mann) ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ। ਮੁੱਖ ਮੰਤਰੀ ਨੇ ਸਮੱਸਿਆਂਵਾਂ ਹੱਲ ਕਰਨ ਲਈ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ।
ਰਾਜਨੀਤੀ
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
ਹੋਰ ਵੇਖੋ
















