CM Bhagwant Mann । ਐਲਾਨਾਂ ਦੀ ਭਰਮਾਰ, ਨਸ਼ਾ ਕਦੋਂ ਰੋਕੇਗੀ ਸਰਕਾਰ?

Continues below advertisement

Punjab News: ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਖਤੀ ਦੇ ਰੌਂਅ ਵਿੱਛ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਅਫਸਰਾਂ ਨਾਲ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਵਿਚਾਰ-ਚਰਚਾ ਕੀਤੀ ਹੈ। ਮੀਟਿੰਗ ਵਿੱਚ ਫਰੌਤੀ ਮੰਗਣ ਵਾਲੀਆਂ ਫੋਨ ਕਾਲਾਂ ਬਾਰੇ ਵੀ ਚਰਚਾ ਕੀਤੀ ਗਈ। ਪੁਲਿਸ ਨੂੰ ਫਿਰੌਤੀ ਸਬੰਧੀ ਕਾਲਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।

Continues below advertisement

JOIN US ON

Telegram