Mann ਨੇ ETT ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Continues below advertisement

Appointment Letters to ETT: ਅਧਿਆਪਕਾਂ ਦੀ ਘਾਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹੇ। ਸੀਐਮ ਮਾਨ ਨੇ 6635 ਈਟੀਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ। ਨਾਲ ਹੀ ਭਰੋਸਾ ਦਿੱਤਾ ਕਿ ਸਰਕਾਰ ਬਾਕੀ ਵਰਗ ਦੇ ਕੱਚੇ ਕਾਮਿਆਂ ਨੂੰ ਵੀ ਪੱਕਾ ਕਰਨ ਲਈ ਯਤਨਸ਼ੀਲ ਹੈ। ਇਸ ਦੇ ਨਾਲ ਹੀ ਸੀ.ਐਮ. ਮਾਨ ਨੇ ਇੱਕ ਹੋਰ ਮੰਗ ਪੂਰੀ ਕਰ ਦਿੱਤੀ ਹੈ।

Continues below advertisement

JOIN US ON

Telegram