CM Bhagwant Mann। ਮਾਨ ਕੈਬਨਿਟ ਦੇ ਅਹਿਮੇ ਫੈਸਲੇ । Cabinet Meeting
Continues below advertisement
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਮੀਟਿੰਗ 'ਚ ਕਈ ਫੈਸਲੇ ਲਏ ਗਏ ਹਨ। ਧਾਰਮਿਕ ਗ੍ਰੰਥ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੌਕਰੀਆਂ 'ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ 'ਚ ਬਦਲਾਅ ਨੂੰ ਮਨਜ਼ੂਰੀ, ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
Continues below advertisement
Tags :
Cmmann PunjabGovernment PunjabNews CMBhagwantMann CabinetCabinetmeeting Punjabcabinet TaxfreeVehicle