CM Mann On Akali dal |'ਮਾਫ਼ੀ ਭੁੱਲਾਂ ਦੀ ਹੁੰਦੀ ਹੈ ਗੁਨਾਹਾਂ ਦੀ ਨਹੀਂ', CM ਮਾਨ ਦਾ ਅਕਾਲੀ ਦਲ 'ਤੇ ਨਿਸ਼ਾਨਾ CM ਮਾਨ ਦਾ ਅਕਾਲੀ ਦਲ 'ਤੇ ਨਿਸ਼ਾਨਾ
Download ABP Live App and Watch All Latest Videos
View In AppCM Mann On Akali dal |'ਮਾਫ਼ੀ ਭੁੱਲਾਂ ਦੀ ਹੁੰਦੀ ਹੈ ਗੁਨਾਹਾਂ ਦੀ ਨਹੀਂ', CM ਮਾਨ ਦਾ ਅਕਾਲੀ ਦਲ 'ਤੇ ਨਿਸ਼ਾਨਾ CM ਮਾਨ ਦਾ ਅਕਾਲੀ ਦਲ 'ਤੇ ਨਿਸ਼ਾਨਾ
'ਮਾਫ਼ੀ ਭੁੱਲਾਂ ਦੀ ਹੁੰਦੀ ਹੈ ਗੁਨਾਹਾਂ ਦੀ ਨਹੀਂ'
'ਕੀ ਕਰੀਏ - ਬੇਅਦਬੀਆਂ ਦੇ ਦੋਸ਼ੀਆਂ ਨੇ ਤਾਂ ਜਾਂਚ ਕੀਤੀ'
'ਅਕਾਲੀ ਦਲ ਦੇ ਬਾਗ਼ੀ ਧੜੇ 'ਤੇ ਵਰ੍ਹੇ CM ਮਾਨ'
'ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਮਿਲਣਗੀਆਂ'
ਮਾਫ਼ੀ ਭੁੱਲਾਂ ਦੀ ਹੁੰਦੀ ਹੈ ਗੁਨ੍ਹਾਂ ਦੀ ਨਹੀਂ
ਇਨ੍ਹਾਂ ਸ਼ਬਦਾਂ ਨਾਲ CM ਭਗਵੰਤ ਮਾਨ ਨੇ ਅਕਾਲੀ ਦਲ 'ਤੇ ਨਿਸ਼ਾਨਾ ਕੱਸਿਆ ਹੈ
ਤੇ ਕਿਹਾ ਹੈ ਕਿ ਉਨ੍ਹਾਂ ਵਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤੇ ਜਲਦ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।