CM Bhagwant Mann | ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਵੇਖੋ ਕੀ ਬੋਲੇ CM ਭਗਵੰਤ ਮਾਨ
Download ABP Live App and Watch All Latest Videos
View In AppCM Bhagwant Mann | ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਵੇਖੋ ਕੀ ਬੋਲੇ CM ਭਗਵੰਤ ਮਾਨ
'ਸੱਚ ਦੀ ਜਿੱਤ' - CM ਭਗਵੰਤ ਮਾਨ
ਵੱਡੀ ਖ਼ਬਰ ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਰਾਊਜ਼ ਐਵੇਨਿਊ ਕੋਰਟ ਨੇ ਦਿੱਤੀ ਜ਼ਮਾਨਤ
ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਮਿਲੀ ਜ਼ਮਾਨਤ
1 ਲੱਖ ਦੇ ਨਿੱਜੀ ਮੁਚਲਕੇ 'ਤੇ ਮਿਲੀ ਜ਼ਮਾਨਤ
AAP ਵਰਕਰਾਂ ਵਲੋਂ ਮਨਾਈ ਜਾ ਰਹੀ ਖੁਸ਼ੀ
ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ CM ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ
ਰਾਊਜ਼ ਐਵੇਨਿਊ ਕੋਰਟ ਨੇ 1 ਲੱਖ ਦੇ ਨਿੱਜੀ ਮੁਚਲਕੇ 'ਤੇ CM ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ |
ਜਿਸ 'ਤੇ CM ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ ਆਈ ਹੈ
CM ਮਾਨ ਨੇ ਇਸ ਨੂੰ ਸੱਚ ਦੀ ਜਿੱਤ ਦੱਸਿਆ ਹੈ |
CM ਮਾਨ ਨੇ ਸੋਸ਼ਲ ਮੀਡੀਆ ਤੇ ਲਿਖਿਆ ਹੈ
ਅਦਾਲਤ 'ਤੇ ਭਰੋਸਾ ਹੈ... ਕੇਜਰੀਵਾਲ ਜੀ ਨੂੰ ਜ਼ਮਾਨਤ... ਸੱਚ ਦੀ ਜਿੱਤ
ਸੋ ਕੇਜਰੀਵਾਲ ਨੂੰ ਰਾਹਤ ਮਿਲੀ ਹੈ
ਜ਼ਮਾਨਤ ਮਿਲੀ ਹੈ
ਤੇ ਇਸ ਖੁਸ਼ੀ ਚ ਆਪ ਵਰਕਰਾਂ ਵਲੋਂ ਜਸ਼ਨ ਮਨਾਉਣੇ ਵੀ ਸ਼ੁਰੂ ਕਰ ਦਿੱਤੇ ਗਏ ਹਨ
ਤਸਵੀਰਾਂ CM ਕੇਜਰੀਵਾਲ ਦੇ ਘਰ ਦੇ ਬਾਹਰ ਦੀਆਂ ਹਨ
ਜਿਥੇ ਪਟਾਕੇ ਚਲਾਏ ਜਾ ਰਹੇ ਹਨ ਤੇ ਖੁਸ਼ੀ ਮਨਾਈ ਜਾ ਰਹੀ ਹੈ |