ਪੜਚੋਲ ਕਰੋ
(Source: ECI/ABP News)
CM bhagwant Mann ਦਾ ਪੀਐਮ ਮੋਦੀ 'ਤੇ ਹਮਲਾ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੜ੍ਹ ਗੁਜਰਾਤ ਜਾ ਕੇ ਬੀਜੇਪੀ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸਿੱਧਾ ਪ੍ਰਧਾਨ ਮੰਤਰੀ ਮੋਦੀ ਉਪਰ ਹਮਲਾ ਬੋਲਦਿਆ ਕਿਹਾ ਕਿ ਜਦ ਸਾਡੇ ਦੇਸ਼ ਦੇ ਮੁਲਾਜ਼ਮ ਜਾਂ ਕਰਮਚਾਰੀ ਤੁਸੀਂ ਕੱਚੇ ਰੱਖੇ ਹੋਏ ਹਨ, ਫਿਰ ਤੁਸੀਂ ਲਾਲ ਕਿਲ੍ਹੇ 'ਤੇ ਬੋਲਣ ਦੀ ਹਿੰਮਤ ਪਤਾ ਨਹੀਂ ਕਿਵੇਂ ਕਰ ਲੈਣੇ ਹੋ?
ਖ਼ਬਰਾਂ
ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
ਹੋਰ ਵੇਖੋ





















