ਪੜਚੋਲ ਕਰੋ
Advertisement
CM Bhagwant Mann ਦਾ ਕਿਸਾਨਾਂ ਨੂੰ ਵੱਡਾ ਤੋਹਫਾ, 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਕੀਤਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। 2020 ਚ ਫਾਜ਼ਿਲਿਕਾ, ਜਲਾਲਾਬਾਦ ਤੇ ਬੱਲੂਆਣਾ ਵਿੱਚ ਜਿਹਨਾਂ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਉਹਨਾਂ ਕਿਸਾਨਾਂ ਲਈ ਸਰਕਾਰ ਨੇ ਮੁਆਵਜੇ ਦੀ 32 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸਤੋਂ ਬਾਅਦ ਕਰਜ਼ ਹੇਠ ਦੱਬੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਕਾਬੀਲੇਗੋਰ ਹੈ ਕਿ ਕਿਸਾਨ ਲੰਬੇ ਸਮੇਂ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਪਿਛਲੇ ਦੋ ਸਾਲਾਂ ਤੋਂ ਕਿਸੇ ਨੇ ਵੀ ਮੁਆਵਜ਼ੇ ਦੀ ਮੰਗ ਤੇ ਕੋਈ ਕਾਰਵਾਈ ਨਹੀਂ ਕੀਤੀ ਸੀ ਪਰ ਆਪ ਸਰਕਾਰ ਬਣਨ ਦੇ ਛੇ ਮਹੀਨਿਆਂ ਅੰਦਰ ਹੀ ਮੁਆਵਜ਼ੇ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ
Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp Sanjah
Police Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp Sanjha
Harsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha
Parneet Kaur | ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ! |Farmer Protest |Abp Sanjha
Shambhu Border|Farmers Protest| 6 ਦਸੰਬਰ ਨੂੰ ਕਿਸਾਨਾਂ ਦਾ ਪੈਦਲ ਮਾਰਚ, ਕੀ ਖੁੱਲੇਗਾ ਸ਼ੰਬੂ ਬਾਰਡਰ?|Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement