CM Bhagwant Mann ਦੇ Birthday ਨੂੰ MLA Dev Mann ਨੇ ਇੰਝ ਬਣਾਇਆ ਖ਼ਾਸ

CM Bhagwant Mann ਦੇ Birthday ਨੂੰ MLA Dev Mann ਨੇ ਇੰਝ ਬਣਾਇਆ ਖ਼ਾਸ 

#Nabaha #Devmann #Bhagwantmann #Birthday #Stauj #abplive

ਇਹ ਨੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਜੋ ਗੀਤ ਗਾ ਕੇ ਤੇ ਕੇਕ ਕੱਟ ਕੇ  ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਮਨਾ ਰਹੇ ਹਨ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮਦਿਨ ਮੌਕੇ ਸੂਬੇ ਭਰ ਵਿੱਚ ਆਪ ਪਾਰਟੀ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ 
ਜਿਸ ਦੇ ਤਹਿਤ ਨਾਭਾ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ, ਵਿਧਾਇਕ ਦੇ ਮਾਨ ਅਤੇ ਪੁਲਿਸ ਮੁਲਾਜ਼ਮਾਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਖੂਨਦਾਨ ਕੈਂਪ ਵਿੱਚ 100 ਤੋਂ ਜਿਆਦਾ ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ।ਇਸ ਮੌਕੇ ਤੇ ਵਿਧਾਇਕ ਅਤੇ ਪਾਰਟੀ ਵਰਕਰਾਂ ਵੱਲੋਂ ਕੇਕ ਕੱਟ ਕੇ ਖੁਸ਼ੀ ਜਾਹਿਰ ਕੀਤੀ ਗਈ।
ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਸਾਡੇ ਅੱਜ ਪੰਜਾਬ ਦੇ ਕ੍ਰਾਂਤੀਕਾਰੀ ਮੁੱਖ ਮੰਤਰੀ ਦਾ ਜਨਮਦਿਨ ਹੈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਵਧਾਈਆਂ ਦਿੰਦਾ ਹਾਂ। ਉਹਨਾਂ ਕਿਹਾ ਕਿ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ ਜਿਨਾਂ ਵੱਲੋਂ ਪੰਜਾਬ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਦਿੱਤੀ ਹੈ, ਅਤੇ ਅਸੀਂ ਵੀ ਪਰਮਾਤਮਾ ਤੋਂ ਕਾਮਨਾ ਕਰਦੇ ਹਾਂ ਕਿ ਉਹ ਪੰਜਾਬ ਦੀ ਬੇਹਤਰੀ ਲਈ ਵੱਧ ਚੜ ਕੇ ਹੋਰ ਕੰਮ ਕਰਨ
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

JOIN US ON

Telegram
Sponsored Links by Taboola