ਪੜਚੋਲ ਕਰੋ
Advertisement
CM Bhagwant Mann । ਸਮਾਜਿਕ ਸੁਰੱਖਿਆ ਭਲਾਈ ਵਿਭਾਗ ਨੇ ਮੰਗਿਆ ਫੰਡ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।
ਪੰਜਾਬ
SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal
Gurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha
Farmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|
PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha
Akali Dal | ਅਕਾਲੀ ਦਲ ਮੁੜ ਵਿਵਾਦਾਂ 'ਚ ਅਸਤੀਫਿਆਂ ਨੂੰ ਲੈਕੇ ਬਾਗ਼ੀਆਂ ਨੇ ਚੁੱਕੇ ਸਵਾਲ | Sukhbir Badal
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement