ਪੜਚੋਲ ਕਰੋ
Advertisement
CM Bhagwant Mann। ਕਾਨੂੰਨ ਵਿਵਸਥਾ ਨੂੰ ਲੈ ਕੇ ਸਖਤ ਮਾਨ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਖਤੀ ਦੇ ਰੌਂਅ ਵਿੱਛ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਅਫਸਰਾਂ ਨਾਲ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਵਿਚਾਰ-ਚਰਚਾ ਕੀਤੀ ਹੈ। ਮੀਟਿੰਗ ਵਿੱਚ ਫਰੌਤੀ ਮੰਗਣ ਵਾਲੀਆਂ ਫੋਨ ਕਾਲਾਂ ਬਾਰੇ ਵੀ ਚਰਚਾ ਕੀਤੀ ਗਈ। ਪੁਲਿਸ ਨੂੰ ਫਿਰੌਤੀ ਸਬੰਧੀ ਕਾਲਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।
ਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement