ਪੜਚੋਲ ਕਰੋ

CM Bhagwant Mann Vs Sirsa | ਪੰਜਾਬ ਦੀ ਝਾਕੀ ਰੱਦ ਹੋਣ 'ਤੇ ਭਖਿਆ ਮਾਹੌਲ ,ਸਿਰਸਾ ਨੇ ਦਿੱਤਾ CM ਮਾਨ ਨੂੰ ਜਵਾਬ

CM Bhagwant Mann Vs Sirsa | ਪੰਜਾਬ ਦੀ ਝਾਕੀ ਰੱਦ ਹੋਣ 'ਤੇ ਭਖਿਆ ਮਾਹੌਲ ,ਸਿਰਸਾ ਨੇ ਦਿੱਤਾ CM ਮਾਨ ਨੂੰ ਜਵਾਬ 

#Punjab #Politics #Bhagwantmann #Manjindersirsa #Abplive

ਗਣਤੰਤਰ ਦਿਵਸ ਪਰੇਡ ਲਈ ਇਕ ਵਾਰ ਫਿਰ ਤੋਂ ਪੰਜਾਬ ਦੀ ਝਾਕੀ ਰੱਦ ਕਰ ਦਿੱਤੀ ਗਈ ਹੈ 
ਜਿਸ ਕਾਰਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ 
CM ਮਾਨ ਦਾ ਕਹਿਣਾ ਹੈ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ। CM ਮਾਨ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਇਸ ਮੁੱਦੇ ਤੇ ਸਿਆਸਤ ਕਰਦੇ ਹੋਈਆਂ ਇਸ ਸਾਲ ਵੀ ਪੰਜਾਬ ਦੀ ਝਾਕੀ ਰੱਦ ਕਰ ਦਿੱਤੀ ਹੈ ਜੋ ਪੰਜਾਬ ਦੇ ਨਾਲ ਧੱਕਾ ਹੈ |
ਮਾਨ ਨੇ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ `ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਂ ਹਟਾ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਸੂਬੇ ਦੇ ਭਾਜਪਾ ਆਗੂ ਇਸ ਪੂਰੇ ਮਾਮਲੇ `ਤੇ ਚੁੱਪ ਹਨ।Cm ਮਾਨ ਨੇ ਨਿਸ਼ਾਨਾ ਕਸਦਿਆਂ ਕਿਹਾ ਹੈ ਹੁਣ 2024 ਦੀਆਂ ਚੌਣਾਂ ‘ਚ ਪੰਜਾਬ ਦੇ ਲੋਕ ਭਾਜਪਾ ਵਾਲਿਆਂ ਨੂੰ ਝਾਕੀਆਂ ਦਿਖਾਉਣਗੇ 
ਹਾਲਾਂਕਿ cm ਮਾਨ ਦੇ ਇਨ੍ਹਾਂ ਇਲਜ਼ਾਮਾਂ 'ਤੇ ਭਾਜਪਾ ਲੀਡਰ ਮਨਜਿੰਦਰ ਸਿਰਸਾ ਨੇ ਪਲਟ ਜਵਾਬ ਦਿੱਤਾ ਹੈ 
ਸਿਰਸਾ ਦਾ ਕਹਿਣਾ ਹੈ ਪੰਜਾਬ ਸਰਕਾਰ ਪੰਜਾਬੀਆ ਨੂੰ ਗੁੰਮਰਾਹ ਕਰ ਰਹੀ ਹੈ | ਜਦਕਿ ਝਾਕੀ ਰੱਦ ਹੋਣ ਪਿੱਛੇ ਪੰਜਾਬ ਸਰਕਾਰ ਦੀ ਗ਼ਲਤੀ ਛਿਪੀ ਹੋਈ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget