CM Bhagwant mann ਨੇ ਕਾਲਜਾਂ ਤੇ ਯੂਨੀਵਰਸਿਟੀ ਦੇ Teachers ਨੂੰ ਦਿੱਤਾ ਵੱਡਾ ਤੋਹਫਾ
Continues below advertisement
ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਯੂਜੀਸੀ ਦਾ (7ਵਾਂ) ਸੋਧਿਆ ਤਨਖਾਹ ਸਕੇਲ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਨੇ ਅਧਿਆਪਕਾਂ ਦੀ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਗੈਸਟ ਫੈਕਲਟੀ ਰੱਖਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਨੇ ਕੰਮ ਕਰ ਰਹੇ ਗੈਸਟ ਫੈਕਲਟੀ ਦੀ ਤਨਖਾਹ ਵੀ ਵਧਾ ਦਿੱਤੀ ਹੈ। ਅਧਿਆਪਕ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੇ ਸਨ।
Continues below advertisement