CM Bhagwant mann ਨੇ ਮੁਲਾਇਮ ਯਾਦਵ ਨੂੰ ਦਿੱਤੀ ਸ਼ਰਧਾਂਜਲੀ
Continues below advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ।
Continues below advertisement