![ABP Premium](https://cdn.abplive.com/imagebank/Premium-ad-Icon.png)
Farmer protest| 'ਹਰਿਆਣਾ 'ਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਪੰਜਾਬ ਦੇ ਕਿਸਾਨਾਂ ਨੂੰ ਦਰਦ'
Farmer protest| 'ਹਰਿਆਣਾ 'ਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਪੰਜਾਬ ਦੇ ਕਿਸਾਨਾਂ ਨੂੰ ਦਰਦ'
#Haryana #CMKhattar #SKM #Farmerprotest2024 #MSP #KissanProtest #Shambhuborder #teargas #ShubhKaranSingh #Khanauriborder #piyushgoyal #Farmers #Balbirsinghrajewal #Darshanpal #Jogindersinghugrahna #Farmers #Kisan #BhagwantMann #Shambuborder #Jagjitsinghdalewal #Sarwansinghpander #NarendraModi #BJP #Punjab #PunjabNews #abpsanjha #ABPNews #abplive
ਇੱਕ ਪਾਸੇ ਕਿਸਾਨ ਪ੍ਰਦਰਸ਼ਨ ਕਰ ਰਹੇ ਨੇ 'ਤੇ ਦੂਜੇ ਪਾਸੇ ਮਨੋਹਰ ਲਾਲ ਖੱਟਰ ਕਿਸਾਨਾਂ ਲਈ ਕੀਤੇ ਕੰਮ ਗਿਣਵਾਏ ਨੇ, ਖੱਟਰ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਕਿ ਹਰਿਆਣਾ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਪਰ ਪੰਜਾਬ ਦੇ ਕਿਸਾਨ ਦਰਦ ਵਿੱਚ ਹਨ, ਮੁੱਖ ਮੰਤਰੀ ਨੇ ਹਰਿਆਣਾ ਵਿਚ 5 ਲੱਖ 47 ਹਜ਼ਾਰ ਕਿਸਾਨਾਂ ਦੇ ਕਰਜ਼ੇ ਦਾ ਵਿਆਜ ਤੇ ਜੁਰਮਾਨਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਤੌਰ ਖ਼ਜ਼ਾਨਾ ਮੰਤਰੀ ਆਪਣੀ ਇਸ ਸਰਕਾਰ ਦਾ ਆਖ਼ਰੀ ਬਜਟ ਪੇਸ਼ ਕੀਤਾ। ਇਸ ਮੌਕੇ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਸ ਵਾਰ ਦਾ ਬਜਟ 1 ਲੱਖ 89 ਹਜ਼ਾਰ ਕਰੋੜ ਦਾ ਹੋਵੇਗਾ ਜੋ ਕਿ ਪਿਛਲੇ ਬਜਟ ਨਾਲੋਂ 11 ਫ਼ੀਸਦੀ ਜ਼ਿਆਦਾ ਹੈ।
![Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'](https://feeds.abplive.com/onecms/images/uploaded-images/2024/07/01/3f4468110fd84d33fe0ddff4c7dfdce71719773319149673_original.jpg?impolicy=abp_cdn&imwidth=470)
![Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'](https://feeds.abplive.com/onecms/images/uploaded-images/2024/06/30/10fdfe6ed328c470c88452ae64b678e71719760160335673_original.jpg?impolicy=abp_cdn&imwidth=100)
![Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ](https://feeds.abplive.com/onecms/images/uploaded-images/2024/06/30/ec7299531ce56897f16af571279b5f251719759910794673_original.jpg?impolicy=abp_cdn&imwidth=100)
![ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ](https://feeds.abplive.com/onecms/images/uploaded-images/2024/06/30/a82c1a36e37071cd9a8c11963cb96a011719757069138370_original.jpg?impolicy=abp_cdn&imwidth=100)
![Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!](https://feeds.abplive.com/onecms/images/uploaded-images/2024/06/30/ff448460268d9f582dfdf4257f698efd1719756681680673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)