ਪੜਚੋਲ ਕਰੋ
Advertisement
CM ਮਾਨ ਨੇ 6635 ETT ਅਧਿਆਪਕਾਂ ਦਿੱਤੀ ਨੌਕਰੀ
CM ਮਾਨ ਨੇ ETT ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ
6635 ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ
ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਰਹੀ ਹੈ ਸਰਕਾਰ - ਮਾਨ
ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਰਹੇ ਮੌਜੂਦ
ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨੂੰ ਪੰਜਾਬ ਸਰਕਾਰ ਪੂਰਾ ਕਰ ਰਹੀ ਹੈ, ਇਹ ਸ਼ਬਦ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ, ਜਿਨ੍ਹਾਂ ਵਲੋਂ ਅੱਜ ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ 6635 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ | ਸਿਖਿਆ ਮੰਤਰੀ ਹਰਜੋਤ ਬੈਂਸ ਵੀ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੌਜੂਦ ਰਹੇ |
ਪੰਜਾਬ
ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayat
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement