Subh Karan Singh ਦੇ ਪਰਿਵਾਰ ਨੂੰ 1 ਕਰੋੜ ਦੀ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਾ ਐਲਾਨ

Continues below advertisement

Subh Karan Singh ਦੇ ਪਰਿਵਾਰ ਨੂੰ 1 ਕਰੋੜ ਦੀ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਾ ਐਲਾਨ

#SKM  #Blackday #Farmerprotest2024 #MSP #KissanProtest #Shambhuborder #teargas #ShubhKaranSingh #Khanauriborder #piyushgoyal #Farmers #Balbirsinghrajewal #Darshanpal #Jogindersinghugrahna #Farmers #Kisan #BhagwantMann #Shambuborder #Jagjitsinghdalewal #Sarwansinghpander #NarendraModi #BJP #Punjab #PunjabNews #abpsanjha  #ABPNews #abplive

ਮਾਨ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ. ਮਾਨ ਨੇ ਕਿਹਾ -ਖਨੌਰੀ ਬੌਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..

Continues below advertisement

JOIN US ON

Telegram