CM Mann In assam | ਅਸਾਮ ਤੋਂ ਦਿੱਤੀਆਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ

Continues below advertisement

CM Mann In assam | ਅਸਾਮ ਤੋਂ ਦਿੱਤੀਆਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ

#Baisakhi #khalsasaznadivas #CMmann #bhagwantmann #abplive

ਵਿਸਾਖੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਸਾਮ ਦੇ ਵਿਸ਼ਵਨਾਥ ਵਿਖੇ
ਗੁਰੂ ਘਰ 'ਚ ਮੱਥਾ ਟੇਕਿਆ ਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ |
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ CM ਮਾਨ ਦੇਸ਼ ਵਿਦੇਸ਼ ਦੇ ਲੋਕਾਂ ਨੂੰ
ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ | ਜ਼ਿਕਰ ਏ ਖਾਸ ਹੈ
ਕਿ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੇ ਅਸਾਮ ਦੌਰੇ 'ਤੇ ਹਨ |
ਇਸ ਦੌਰਾਨ ਉਹ ਆਪਣੇ ਉਮੀਦਵਾਰ ਦੇ ਹੱਕ ਚ ਪ੍ਰਚਾਰ ਕਰਦੇ
ਤੇ ਵਿਰੋਧੀਆਂ 'ਤੇ ਵਰ੍ਹਦੇ ਨਜ਼ਰ ਆਏ 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram